Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਨਵਾਂਸ਼ਹਿਰ ਦੀ ਈਦਗਾਹ ਵਿਖੇ ਅਦਾ ਕੀਤੀ ਗਈ ਈਦ-ਉਲ-ਅਜ਼ਹਾ ਦੀ ਨਮਾਜ਼

May 28, 2026 09:56 PM
Rozana Sehaj times
ਨਵਾਂਸ਼ਹਿਰ : ਸਥਾਨਕ ਬੰਗਾ ਰੋਡ 'ਤੇ ਸਥਿਤ ਈਦਗਾਹ ਵਿਖੇ ਈਦ-ਉਲ-ਅਜ਼ਹਾ ਦਾ ਪਵਿੱਤਰ ਤਿਉਹਾਰ ਪੂਰੀ ਧਾਰਮਿਕ ਸ਼ਰਧਾ, ਆਪਸੀ ਭਾਈਚਾਰੇ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੁਬਾਰਕ ਮੌਕੇ 'ਤੇ ਨਵਾਂਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਈਦਗਾਹ ਵਿਖੇ ਇਕੱਤਰ ਹੋਏ ਅਤੇ ਸਮੂਹਿਕ ਤੌਰ 'ਤੇ ਈਦ ਦੀ ਨਮਾਜ਼ ਅਦਾ ਕੀਤੀ। ਨਮਾਜ਼ ਤੋਂ ਬਾਅਦ ਸਾਰਿਆਂ ਨੇ ਇੱਕ-ਦੂਜੇ ਨੂੰ ਗਲੇ ਲਗਾ ਕੇ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਦੇਸ਼ ਵਿੱਚ ਅਮਨ-ਚੈਨ, ਤਰੱਕੀ ਅਤੇ ਆਪਸੀ ਸਾਂਝ ਨੂੰ ਬਰਕਰਾਰ ਰੱਖਣ ਦੀਆਂ ਦੁਆਵਾਂ ਮੰਗੀਆਂ। ਨਮਾਜ਼ ਅਦਾ ਕਰਵਾਉਣ ਤੋਂ ਪਹਿਲਾਂ ਈਦਗਾਹ ਦੇ ਇਮਾਮ ਮੁਫ਼ਤੀ ਮੁਹੰਮਦ ਗੁਲਸ਼ਾਦ ਨੇ ਈਦ ਦਾ ਖ਼ੁਤਬਾ ਪੜ੍ਹਦਿਆਂ ਇਸ ਪਵਿੱਤਰ ਦਿਹਾੜੇ ਦੇ ਮਹੱਤਵ ਬਾਰੇ ਵਿਸਤਾਰ ਵਿੱਚ ਦੱਸਿਆ। ਇਮਾਮ ਗੁਲਸ਼ਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਰਬਾਨੀ ਦਾ ਅਸਲੀ ਸੰਦੇਸ਼ ਸਿਰਫ਼ ਕਿਸੇ ਜੀਵ ਦੀ ਜਾਨ ਲੈਣਾ ਨਹੀਂ, ਬਲਕਿ ਇਨਸਾਨ ਦੇ ਅੰਦਰ ਛੁਪੀਆਂ ਬੁਰਾਈਆਂ, ਹੰਕਾਰ, ਨਫ਼ਰਤ ਅਤੇ ਲਾਲਚ ਦਾ ਤਿਆਗ ਕਰਨਾ ਹੈ। ਉਨ੍ਹਾਂ ਸਮਾਜ ਵਿੱਚ ਫੈਲ ਰਹੀਆਂ ਕੁਰੀਤੀਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ, ਭਰੂਣ ਹੱਤਿਆ, ਦਾਜ ਪ੍ਰਥਾ ਅਤੇ ਆਪਸੀ ਵੈਰ-ਵਿਰੋਧ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੰਕਲਪ ਲੈਣ। 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ