Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਭਾਜਪਾ ਪੰਜਾਬ ਵਿਚ ਲੀਡਰਸ਼ਿਪ ਨੂੰ ਆਊਟਸੋਰਸ ਕਰ ਰਹੀ ਹੈ: ਵੜਿੰਗ ਕਿਹਾ: ਪਾਰਟੀ ਦਿਨ ਵੇਲੇ ਸੂਬੇ ਵਿੱਚ ਸਰਕਾਰ ਬਣਾਉਣ ਦੇ ਦਿਨ ਦੇ ਸੁਪਨੇ ਦੇਖ ਰਹੀ

May 28, 2026 10:32 PM
Rozana Sehaj times
ਚੰਡੀਗੜ੍ਹ :  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਆਪਣਾ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਤੰਜ ਕੱਸਿਆ ਹੈ। ਇਸ ਨਿਯੁਕਤੀ ’ਤੇ ਪ੍ਰਤੀਕਿਰਿਆ ਦਿੰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਉਣਾ ਆਪਣੇ ਆਪ ਵਿੱਚ ਪੰਜਾਬ ਵਿੱਚ ਪਾਰਟੀ ਦੀ ਹਾਲਤ ਬਿਆਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੀ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ ਦੇ “ਦਿਨ ਵਿੱਚ ਸੁਪਨੇ” ਦੇਖ ਰਹੀ ਹੈ, ਉਸਨੂੰ ਆਪਣੇ ਹੀ ਘਰ ਵਿਚੋਂ ਸੂਬੇ ਦੀ ਅਗਵਾਈ ਕਰਨ ਲਈ ਕੋਈ ਯੋਗ ਵਿਅਕਤੀ ਨਹੀਂ ਮਿਲ ਰਿਹਾ। ਉਨ੍ਹਾਂ ਨੇ ਕਿਹਾ ਕਿ ਪਾਰਟੀ ਕੋਲ ਹੁਣ ਆਪਣੇ ਸੂਬਾ ਪ੍ਰਧਾਨ ਵੀ ਆਊਟਸੋਰਸ ਕਰਨ ਤੋਂ ਬਿਨਾਂ ਕੋਈ ਚਾਰਾ ਨਹੀਂ ਬਚਿਆ ਹੈ ਅਤੇ ਉਸਨੇ ਲਗਾਤਾਰ ਦੂਜੀ ਵਾਰ ਸਾਬਕਾ ਕਾਂਗਰਸੀਆਂ, ਪਹਿਲਾਂ ਸੁਨੀਲ ਜਾਖੜ ਤੇ ਹੁਣ ਕੇਵਲ ਸਿੰਘ ਢਿੱਲੋਂ ਨੂੰ ਨਿਯੁਕਤ ਕੀਤਾ ਹੈ।

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼