Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ : ਹਰਪ੍ਰੀਤ ਸਿੰਘ ਸਿਮਕ ਬੀਬੀ ਰਸਵਿੰਦਰ ਕੌਰ ਸਰਕਲ ਆਲਮਗੀਰ ਦੀ ਸਰਕਲ ਪ੍ਰਧਾਨ ਨਿਯੁਕਤ

May 28, 2026 10:43 PM
Rozana Sehaj times
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਵੱਲੋਂ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਧਰੋੜ ਵਿਖੇ ਬੀਬੀ ਰਸਵਿੰਦਰ ਕੌਰ ਬਲਾਕ ਸੰਮਤੀ ਮੈਂਬਰ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ,ਬੀਬੀ ਕਿਰਨਦੀਪ ਕੌਰ ਕਾਦੀਆਂ ਪ੍ਰਧਾਨ ਇਸਤਰੀ ਵਿੰਗ ਲੁਧਿਆਣਾ ਦਿਹਾਤੀ,ਬੀਬੀ ਗੁਰਦੀਪ ਕੌਰ ਜੱਸੋਵਾਲ ਪ੍ਰਧਾਨ ਇਸਤਰੀ ਵਿੰਗ ਹਲਕਾ ਗਿੱਲ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਜ਼ਿਲ੍ਾ ਪ੍ਰਧਾਨ ਲੁਧਿਆਣਾ ਦਿਹਾਤੀ ਵੱਲੋ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਬੀ ਰਸਵਿੰਦਰ ਕੌਰ ਨੂੰ ਸਰਕਲ ਆਲਮਗੀਰ ਦੀ ਇਸਤਰੀ ਵਿੰਗ ਦੀ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਬੀਬੀ ਪਰਮਜੀਤ ਕੌਰ ਸਰਪੰਚ ਕਿਲਾ ਕਿਲ੍ਹਾ ਰਾਏਪੁਰ, ਬੀਬੀ ਰਪਿੰਦਰ ਕੌਰ, ਸੋਨੀ ਪੰਡਿਤ ਥਰੀਕੇ, ਨਗਿੰਦਰ ਸਿੰਘ ਬਿੱਟੂ ਆਲਮਗੀਰ ਸਰਕਲ ਪ੍ਰਧਾਨ, ਕੁਲਜੀਤ ਸਿੰਘ ਗਿੱਲ ਬੁਲਾਰਾ, ਜੱਥੇਦਾਰ ਬਲਦੇਵ ਸਿੰਘ ਧਰੋੜ ਸਾਬਕਾ ਸਰਪੰਚ, ਬੀਬੀ ਨੀਤੂ ਸਿੰਘ ਦੋਰਾਹਾ, ਜਸਵੰਤ ਸਿੰਘ ਹਰਨਾਮਪੁਰਾ, ਗੁਰਮੀਤ ਸਿੰਘ ਗਰੇਵਾਲ, ਅਮਨਦੀਪ ਸਿੰਘ ਲਹੋਰੀਆ, ਤਜਿੰਦਰ ਸਿੰਘ, ਗੁਰਦੀਪ ਸਿੰਘ ਦੀਪ, ਗੁਰਪ੍ਰੀਤ ਸਿੰਘ ਮੈਂਬਰ ਪੰਚਾਇਤ, ਹਰਜੀਤ ਸਿੰਘ, ਅਜੈਵੀਰ ਗਰੇਵਾਲ, ਲਖਵੀਰ ਸਿੰਘ, ਪਰਮਿੰਦਰ ਸਿੰਘ, ਗੁਰਮੁੱਖ ਸਿੰਘ, ਜਸਵਿੰਦਰ ਸਿੰਘ, ਸਤਵਿੰਦਰ ਸਿੰਘ ਬਰਵਾਲਾ, ਮਨਜਿੰਦਰ ਸਿੰਘ ਮਨਜੀਤ ਸਰਪੰਚ ਬੀਜਾ, ਬੀਬੀ ਸ਼ਰਨਜੀਤ ਕੌਰ ਸਾਹਨੇਵਾਲ, ਬੀਬੀ ਮਨਪ੍ਰੀਤ ਕੌਰ, ਬੀਬੀ ਸੁਰਿੰਦਰ ਕੌਰ ਮਾਂਗਟ, ਬੀਬੀ ਅਸ਼ਮੀਨ ਕੌਰ ਗਰੇਵਾਲ, ਬੀਬੀ ਮਨਜੀਤ ਕੌਰ ਬੀਬੀ ਰਜਿੰਦਰ ਕੌਰ, ਬੀਬੀ ਸੁਰਿੰਦਰ ਕੌਰ ਗਰੇਵਾਲ, ਬੀਬੀ ਰਜਿੰਦਰ ਕੌਰ ਗਰੇਵਾਲ, ਬੀਬੀ ਇੰਦਰਜੀਤ ਕੌਰ ਕੋਮਲ, ਬੀਬੀ ਗੁਰਮੀਤ ਕੌਰ, ਬੀਬੀ ਅਮਨਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ