Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਕਰਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ: ਰਾਜ ਚੋਣ ਕਮਿਸ਼ਨ ਪੰਜਾਬ

May 28, 2026 11:11 PM
Rozana Sehaj times

ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਵੱਲੋਂ 29.05.2026 ਨੂੰ ਸਵੇਰੇ 08:00 ਵਜੇ ਤੋਂ ਸ਼ੁਰੂ ਹੋਣ ਵਾਲੀ ਵੋਟਾਂ ਦੀ ਗਿਣਤੀ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਹਰੇਕ ਜ਼ਿਲ੍ਹੇ ਵਿੱਚ ਚੋਣ ਆਬਜ਼ਰਵਰ ਵੱਲੋਂ ਰੈਂਡਮਾਈਜ਼ੇਸ਼ਨ ਤੋਂ ਬਾਅਦ ਕਾਊਂਟਿੰਗ ਸੁਪਰਵਾਈਜ਼ਰ ਅਤੇ ਕਾਊਂਟਿੰਗ ਅਸਿਸਟੈਂਟ ਤਾਇਨਾਤ ਕੀਤੇ ਜਾਣਗੇ। ਹਰੇਕ ਗਿਣਤੀ ਕੇਂਦਰ ਲਈ ਦੋ ਮਾਈਕਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ ਜੋ ਉਸ ਜ਼ਿਲ੍ਹੇ ਦੇ ਜਨਰਲ ਆਬਜ਼ਰਵਰ ਦੀ ਸਿੱਧੀ ਨਿਗਰਾਨੀ ਹੇਠ ਕੰਮ ਕਰਨਗੇ ਅਤੇ ਮਾਈਕਰੋ ਆਬਜ਼ਰਵਰ ਆਪਣੀ ਰਿਪੋਰਟ ਜਨਰਲ ਆਬਜ਼ਰਵਰ ਨੂੰ ਸੌਂਪਣਗੇ। ਕਾਊਂਟਿੰਗ ਹਾਲ ਵਿੱਚ ਸਿਰਫ਼ ਅਧਿਕਾਰਤ ਵਿਅਕਤੀਆਂ ਨੂੰ ਹੀ ਜਾਣ ਦੀ ਇਜਾਜ਼ਤ ਹੋਵੇਗੀ। ਵਾਰਡ-ਵਾਰ ਐਲਾਨੇ ਗਏ ਨਤੀਜਿਆਂ ਨੂੰ ਦੇਖਣ ਲਈ ਲਿੰਕ ਰਾਜ ਚੋਣ ਕਮਿਸ਼ਨ ਦੀ ਵੈੱਬਸਾਈਟ <https://sec.punjab.gov.in > 'ਤੇ "ਨਗਰ ਨਿਗਮ ਚੋਣਾਂ 2026 ਦੇ ਨਤੀਜੇ" ਟੈਬ ਅਧੀਨ ਉਪਲਬਧ ਹੋਵੇਗਾ।

ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਕਰਵਾਉਣ ਲਈ ਸਾਰੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰੇਕ ਉਮੀਦਵਾਰ ਦੇ ਇੱਕ ਕਾਊਂਟਿੰਗ ਏਜੰਟ ਨੂੰ ਕਾਊਂਟਿੰਗ ਟੇਬਲ 'ਤੇ ਜਾਣ ਦੀ ਇਜਾਜ਼ਤ ਹੋਵੇਗੀ। ਉਮੀਦਵਾਰ ਜਾਂ ਉਸਦੇ ਚੋਣ ਏਜੰਟ ਨੂੰ ਕਾਊਂਟਿੰਗ ਹਾਲ ਵਿੱਚ ਦਾਖਲ ਹੋਣ ਅਤੇ ਰਿਟਰਨਿੰਗ ਅਫਸਰ ਕੋਲ ਬੈਠਣ ਦੀ ਇਜਾਜ਼ਤ ਹੋਵੇਗੀ। ਕਾਊਂਟਿੰਗ ਸੈਂਟਰਾਂ 'ਤੇ ਮਾਨਤਾ ਪ੍ਰਾਪਤ ਪ੍ਰੈਸ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਵੇਂ ਹੀ ਵਾਰਡਾਂ ਦੇ ਅੰਤਿਮ ਨਤੀਜੇ ਐਲਾਨੇ ਜਾਣਗੇ, ਇਹ ਕਮਿਸ਼ਨ ਦੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੇ ਜਾਣਗੇ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ