Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅਮਨਬੀਰ ਚੈਰੀ ਨੇ ਜੇਤੂ ਉਮੀਦਵਾਰ ਦਾ ਕਰਾਇਆ ਮੂੰਹ ਮਿੱਠਾ 

May 29, 2026 03:50 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਨਗਰ ਕੌਂਸਲ ਸੁਨਾਮ ਦੇ ਵਾਰਡ ਨੰਬਰ 10 ਤੋਂ ਜੇਤੂ ਅਜ਼ਾਦ ਉਮੀਦਵਾਰ ਰਾਜਿੰਦਰ ਕੌਰ ਅਤੇ ਉਸਦੇ ਪਤੀ ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ ਨੇ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਅਮਨਬੀਰ ਸਿੰਘ ਚੈਰੀ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ। ਅਜ਼ਾਦ ਉਮੀਦਵਾਰ ਰਾਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਨਾਮਧਾਰੀ ਨੂੰ 88 ਵੋਟਾਂ ਦੇ ਫ਼ਰਕ ਨਾਲ ਹਰਾਇਆ। ਆਜ਼ਾਦ ਉਮੀਦਵਾਰ ਰਾਜਿੰਦਰ ਕੌਰ (ਪਤਨੀ ਪ੍ਰਿਤਪਾਲ ਸਿੰਘ ਕਾਲਾ), ਨੇ ਆਪਣੀ ਇਸ ਜਿੱਤ ਤੋਂ ਬਾਅਦ ਸੀਨੀਅਰ ਆਗੂ ਅਮਨਬੀਰ ਸਿੰਘ ਚੈਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਚੋਣਾਂ ਵਿੱਚ ਮਿਲੇ ਸਹਿਯੋਗ ਅਤੇ ਅਗਵਾਈ ਲਈ ਅਮਨਬੀਰ ਸਿੰਘ ਚੈਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਅਕਾਲੀ ਆਗੂ ਅਮਨਬੀਰ ਸਿੰਘ ਚੈਰੀ ਨੇ ਆਖਿਆ ਕਿ ਪਿਛਲੀ ਨਗਰ ਕੌਂਸਲ ਵਿੱਚ ਕੌਂਸਲਰ ਰਹੇ ਰਾਜਿੰਦਰ ਕੌਰ ਅਤੇ ਪ੍ਰਿਤਪਾਲ ਸਿੰਘ ਕਾਲਾ ਨੇ ਵਾਰਡ ਦੇ ਵਿਕਾਸ ਨੂੰ ਤਰਜੀਹ ਦਿੱਤੀ ਇਸੇ ਕਾਰਨ ਵੋਟਰਾਂ ਨੇ ਮੁੜ ਸੇਵਾ ਕਰਨ ਦਾ ਮੌਕਾ ਦਿੱਤਾ ਹੈ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ