Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਨਗਰ ਕੌਂਸਲ ਦੀਆਂ ਚੋਣਾਂ ‘ਚ ਸਤਾਧਾਰੀ ਪਾਰਟੀ ਨੇ 13, ਸ੍ਰੋਮਣੀ ਅਕਾਲੀ ਦਲ 3, ਭਾਜਪਾ-2, ਕਾਂਗਰਸ 2 ਤੇ ਇੱਕ ਅਜਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ

May 29, 2026 07:57 PM
Rozana Sehaj times
ਸਮਾਣਾ :  ਐਸ ਡੀ ਐਮ ਮੈਡਮ ਰਿਚਾ ਗੋਇਲ ਅਤੇ ਡੀ ਐਸ ਪੀ ਸਮਾਣਾ ਫਤਿਹ  ਸਿੰਘ ਬਰਾੜ ਦੀ ਨਿਗਰਾਨੀ ਹੇਠ  ਨਗਰ ਕੌਂਸਲ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਿਆ ਅੱਜ 26 ਮਈ ਨੂੰ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਦੇ  ਆਏ ਨਤੀਜਿਆਂ ਵਿੱਚ ਸਤਾਧਾਰੀ ਪਾਰਟੀ ਆਪ  ਨੂੰ 13, ਸ੍ਰੋਮਣੀ ਅਕਾਲੀ ਦਲ ਬਾਦਲ ਨੂੰ 3, ਭਾਰਤੀ ਜਨਤਾ ਪਾਰਟੀ ਨੂੰ 2,ਇੰਡੀਅਨ ਨੈਸਨਲ ਕਾਂਗਰਸ ਨੂੰ 2 ਤੇ ਇੱਕ ਸੀਟ ਤੇ ਆਜਾਦ ਉਮੀਦਵਾਰ ਨੇ ਜਿੱਤ ਹਾਸਿਲ ਕੀਤੀ ਹੈ। ਜਿਕਰਯੋਗ ਹੈ ਕਿ ਸ਼ਹਿਰ ਦੀਆਂ ਕੁੱਲ 47044 ਵੋਟਾਂ ਵਿੱਚੋਂ 26 ਮਈ ਨੂੰ 26089 ਵੋਟਰਾਂ ਨੇ ਆਪਣੀਆਂ ਵੋਟਾਂ ਦਾ ਇਸਤੇਮਾਲ ਕੀਤਾ ਸੀ। ਨਗਰ ਕੌਂਸਲ ਦੀਆਂ ਚੋਣਾਂ ਜਿੱਤਣ ਵਾਲਿਆਂ ਵਿੱਚ  ਵਾਰਡ ਨੰਬਰ ਇਕ ਤੋਂ ਰਾਣੀ ਦੇਵੀ ਆਮ ਆਦਮੀ ਪਾਰਟੀ, ਵਾਰਡ ਨੰਬਰ ਦੋ ਤੋਂ ਪਾਰਸ ਸ਼ਰਮਾ ਆਮ ਆਦਮੀ ਪਾਰਟੀ, ਵਾਰਡ ਨੰਬਰ ਤਿੰਨ ਤੋਂ ਰੇਨੂ ਸ਼ਰਮਾ ਬੀ ਜੇ ਪੀ, ਵਾਰਡ ਨੰਬਰ ਚਾਰ ਤੋਂ ਗੋਪਾਲ ਕ੍ਰਿਸ਼ਨ ਬਿੱਟੂ ਮੈਨੇਜਰ ਆਮ ਆਦਮੀ ਪਾਰਟੀ, ਵਾਰਡ ਨੰਬਰ ਪੰਜ ਤੋਂ ਪੂਜਾ ਸਿੰਗਲਾ ਬੀ ਜੇ ਪੀ,ਵਾਰਡ ਨੰਬਰ ਛੇ ਤੋਂ ਕਪੂਰ ਚੰਦ ਬਾਂਸਲ ਆਮ ਆਦਮੀ ਪਾਰਟੀ, ਵਾਰਡ ਨੰਬਰ ਸੱਤ ਤੋਂ ਅਮਨਦੀਪ ਕੌਰ ਆਜ਼ਾਦ, ਵਾਰਡ ਨੰਬਰ ਅੱਠ ਤੋਂ ਮਨਜਿੰਦਰ ਸਿੰਘ ਰਾਣਾ  ਆਮ ਆਦਮੀ ਪਾਰਟੀ, ਵਾਰਡ ਨੰਬਰ ਨੌ ਤੋਂ ਮਨਜੀਤ ਕੌਰ ਸ਼੍ਰੋਮਣੀ ਅਕਾਲੀ ਦਲ,ਵਾਰਡ ਨੰਬਰ 10 ਤੋਂ ਜਗਤਾਰ ਸਿੰਘ ਸੰਧੂ ਆਮ ਆਦਮੀ ਪਾਰਟੀ, ਵਾਰਡ ਨੰਬਰ 11 ਤੋਂ ਆਸ਼ਾ  ਰਾਣੀ ਆਮ ਆਦਮੀ ਪਾਰਟੀ,ਵਾਰਡ ਨੰਬਰ 12 ਤੋਂ ਧਰਮਪਾਲ ਨਾਹਰ ਆਮ ਆਦਮੀ ਪਾਰਟੀ,ਵਾਰਡ ਨੰਬਰ 13 ਤੋਂ ਬਬਲੀ ਦੇਵੀ ਪਤਨੀ ਸੁਰਜੀਤ ਰਾਮ ਪੱਪੀ ਆਮ ਆਦਮੀ ਪਾਰਟੀ, ਵਾਰਡ ਨੰਬਰ 14 ਤੋਂ ਹਰਪ੍ਰੀਤ ਸਿੰਘ ਕੂਕਾ ਇੰਡੀਅਨ ਨੈਸ਼ਨਲ ਕਾਂਗਰਸ,ਵਾਰਡ ਨੰਬਰ 15 ਤੋਂ ਮਧੂ ਬਾਲਾ ਆਮ ਆਦਮੀ ਪਾਰਟੀ, ਵਾਰਡ ਨੰਬਰ 16 ਤੋਂ ਬੇਅੰਤ ਸਿੰਘ ਪੱਪੀ ਇੰਡੀਅਨ ਨੈਸ਼ਨਲ ਕਾਂਗਰਸ, ਵਾਰਡ ਨੰਬਰ 17 ਤੋਂ ਜੋਤੀ ਪਾਹਵਾ ਪਤਨੀ ਪਵਨ ਕੁਮਾਰ ਪੰਨੀ ਆਮ ਆਦਮੀ ਪਾਰਟੀ, ਵਾਰਡ ਨੰਬਰ 18 ਤੋਂ ਕੋਮਲ ਮਹੰਤ ਸ਼੍ਰੋਮਣੀ ਅਕਾਲੀ ਦਲ, ਵਾਰਡ ਨੰਬਰ 19 ਤੋਂ ਬਲਦੇਵ ਸਿੰਘ (ਸੋਨੀ ਕਿੰਗ )ਆਮ ਆਦਮੀ ਪਾਰਟੀ, ਵਾਰਡ ਨੰਬਰ 20 ਤੋਂ ਬੇਅੰਤ ਸਿੰਘ ਬੱਗਾ ਆਮ ਆਦਮੀ ਪਾਰਟੀ,ਵਾਰਡ ਨੰਬਰ 21 ਤੋਂ ਨਰਿੰਦਰ ਕੌਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ