Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ ਲੋਕਾਂ ਨੂੰ ਮਿਲਣਗੀਆਂ 24 ਘੰਟੇ ਸਿਹਤ ਸੇਵਾਵਾਂ : ਸਿਹਤ ਮੰਤਰੀ

May 30, 2026 05:29 PM
Rozana Sehaj times
ਪਟਿਆਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਅਤੇ ਸਮੇਂ ਸਿਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਅੱਗੇ ਵਧਾਉਂਦਿਆਂ ਅੱਜ ਪਟਿਆਲਾ ਦੇ ਤ੍ਰਿਪੜੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਵਾਸੀਆਂ ਨੂੰ 24 ਘੰਟੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਮੋਬਾਈਲ ਮੈਡੀਕਲ ਯੂਨਿਟ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਮੈਡੀਕਲ ਯੂਨਿਟ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਘਰ ਦੇ ਨੇੜੇ ਹੀ ਗੁਣਵੱਤਾ ਭਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਨਵੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਮਿਲ ਸਕੇ। ਸਮਾਗਮ ਦੌਰਾਨ ਸਿਹਤ ਵਿਭਾਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਨੂੰ ਵੀ ਸਨਮਾਨਿਤ ਕੀਤਾ ਗਿਆ। ਸਿਹਤ ਮੰਤਰੀ ਨੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਰਕਰ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਰੀੜ੍ਹ ਦੀ ਹੱਡੀ ਵਾਂਗ ਕੰਮ ਕਰ ਰਹੀਆਂ ਹਨਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਦੀ ਹੈ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ