Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਨਵਾਂਸ਼ਹਿਰ ਨਗਰ ਕੌਂਸਲ ਚੋਣਾਂ ਦੇ ਨਤੀਜੀਆਂ 'ਚ ਕਾਂਗਰਸ ਨੇ ਮਾਰੀ ਬਾਜ਼ੀ, 'ਆਪ' ਦੂਜੇ ਨੰਬਰ 'ਤੇ

May 30, 2026 05:40 PM
Rozana Sehaj times
ਨਵਾਂਸ਼ਹਿਰ : ਨਵਾਂਸ਼ਹਿਰ ਨਗਰ ਕੌਂਸਲ ਚੋਣਾਂ ਦੀ ਅੱਜ ਹੋਈ ਵੋਟਾਂ ਦੀ ਗਿਣਤੀ ਤੋਂ ਬਾਅਦ ਸਾਰੇ 19 ਵਾਰਡਾਂ ਦੇ ਅਧਿਕਾਰਤ ਨਤੀਜੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਚੋਣ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੇ 8 ਸੀਟਾਂ ਜਿੱਤ ਕੇ ਸ਼ਹਿਰ ਵਿੱਚ ਆਪਣਾ ਦਬਦਬਾ ਸਾਬਤ ਕੀਤਾ ਹੈ, ਜਦੋਂ ਕਿ ਸੱਤਾਧਾਰੀ ਆਮ ਆਦਮੀ ਪਾਰਟੀ 6 ਸੀਟਾਂ ਨਾਲ ਦੂਜੇ ਸਥਾਨ 'ਤੇ ਰਹੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ 2, ਬਹੁਜਨ ਸਮਾਜ ਪਾਰਟੀ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 2 ਵਾਰਡਾਂ ਵਿੱਚ ਜਿੱਤ ਦਾ ਪਰਚਮ ਲਹਿਰਾਇਆ ਹੈ। ਅੱਜ ਆਏ ਨਤੀਜੀਆਂ ਵਿਚ ਵਾਰਡ ਨੰਬਰ 1 ਵਿੱਚ ਆਮ ਆਦਮੀ ਪਾਰਟੀ ਦੇ ਬਲਵਿੰਦਰ ਕੁਮਾਰ ਨੇ 455 ਵੋਟਾਂ ਲੈ ਕੇ ਜਿੱਤ ਦਰਜ ਕੀਤੀ, ਜਦੋਂ ਕਿ ਉਨ੍ਹਾਂ ਦੇ ਮੁੱਖ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ 315 ਵੋਟਾਂ ਮਿਲੀਆਂ। ਵਾਰਡ ਨੰਬਰ 2 ਤੋਂ 'ਆਪ' ਦੇ ਜਸਕਰਨ ਸਿੰਘ 648 ਵੋਟਾਂ ਲੈ ਕੇ ਵੱਡੇ ਫ਼ਰਕ ਨਾਲ ਜੇਤੂ ਰਹੇ, ਜਦੋਂ ਕਿ ਅਕਾਲੀ ਦਲ ਦੇ ਉਮੀਦਵਾਰ 177 ਵੋਟਾਂ ਨਾਲ ਦੂਜੇ ਸਥਾਨ 'ਤੇ ਰਹੇ। ਵਾਰਡ ਨੰਬਰ 3 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪਰਮ ਸਿੰਘ ਨੇ 590 ਵੋਟਾਂ ਹਾਸਲ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ, ਜਦੋਂ ਕਿ ਉਨ੍ਹਾਂ ਦੇ ਮੁਕਾਬਲੇ 'ਆਪ' ਦੇ ਉਮੀਦਵਾਰ ਨੂੰ 328 ਵੋਟਾਂ ਪਈਆਂ। ਵਾਰਡ ਨੰਬਰ 4 ਤੋਂ ਅਕਾਲੀ ਦਲ ਦੀ ਮੋਹਿੰਦਰਪਾਲ ਕੌਰ 769 ਵੋਟਾਂ ਲੈ ਕੇ ਜੇਤੂ ਰਹੀ, ਜਦੋਂ ਕਿ 'ਆਪ' ਦੇ ਉਮੀਦਵਾਰ ਨੇ 248 ਵੋਟਾਂ ਹਾਸਲ ਕੀਤੀਆਂ। ਵਾਰਡ ਨੰਬਰ 5 ਵਿੱਚ ਬਹੁਤ ਹੀ ਫਸਵਾਂ ਮੁਕਾਬਲਾ ਦੇਖਣ ਨੂੰ ਮਿਲਿਆ, ਜਿੱਥੇ 'ਆਪ' ਦੇ ਸ਼ਿਵ ਰਾਮ ਨੇ 437 ਵੋਟਾਂ ਲੈ ਕੇ ਕਾਂਗਰਸ ਦੇ ਉਮੀਦਵਾਰ (422 ਵੋਟਾਂ) ਨੂੰ ਮਹਿਜ਼ 15 ਵੋਟਾਂ ਦੇ ਫ਼ਰਕ ਨਾਲ ਹਰਾਇਆ। 
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ