Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 13 ਜੂਨ 2026 ਤੱਕ ਚੱਲੇਗਾ : ਡਿਪਟੀ ਕਮਿਸ਼ਨਰ

May 31, 2026 09:27 PM
Rozana Sehaj times

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 15 ਮਈ ਤੋਂ ਸ਼ੁਰੂ ਹੋ ਚੁੱਕਾ ਹੈ ਜੋ ਮਿਤੀ 13 ਜੂਨ 2026 ਤੱਕ ਚੱਲੇਗਾ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕੌਮੀ ਹਿਤਾਂ ਵਾਲੇ ਇਸ ਕੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸੰਬੰਧੀ ਜੇਕਰ ਕੋਈ ਵੀ ਜਨਗਣਨਾ ਅਧਿਕਾਰੀ ਜਾਣਕਾਰੀ ਲੈਣ ਦੇ ਲਈ ਲੋਕਾਂ ਦੇ ਘਰ ਆਉਂਦੇ ਹਨ ਤਾਂ ਉਹਨਾਂ ਦਾ ਪੂਰਨ ਤੌਰ 'ਤੇ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜਨਗਣਨਾ ਦੇ ਸੰਬੰਧ ਵਿੱਚ ਜੋ ਵੀ ਪ੍ਰਸ਼ਨ ਪੁੱਛੇ ਜਾਂਦੇ ਹਨ ਉਹਨਾਂ ਦਾ ਸਹੀ ਉੱਤਰ ਦਿੱਤਾ ਜਾਵੇ ਤਾਂ ਜੋ ਸਹੀ ਡਾਟਾ ਤਿਆਰ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਜਨਗਣਨਾ ਭਾਰਤ ਸਰਕਾਰ ਦਾ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਮਿਤੀਬੱਧ ਕੰਮ ਹੈ। ਦੇਸ਼ ਵਿੱਚ ਸਾਰੀਆਂ ਨਵੀਆਂ ਨੀਤੀਆਂ/ਸਕੀਮਾਂ ਇਸ ਡੇਟਾ ਦੇ ਅਧਾਰ ‘ਤੇ ਬਣਾਈਆਂ ਜਾਣੀਆਂ ਹਨ, ਇਸ ਲਈ ਇਹ ਡੇਟਾ ਉੱਚ ਗੁਣਵੱਤਾ ਵਾਲਾ ਅਤੇ ਸਟੀਕ ਹੋਣਾ ਬਹੁਤ ਜ਼ਰੂਰੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ