Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਕਰਤਿੰਦਰਪਾਲ ਸਿੰਘਪੁਰਾ ਦਾ ਸਨਮਾਨ

May 31, 2026 10:27 PM
Rozana Sehaj times
ਲੁਧਿਆਣਾ   : ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਸ਼ਹੀਦ ਭਗਤ ਸਿੰਘ ਨਗਰ ਦੀ ਸਰਪੰਚ ਕਲੋਨੀ ਵਿਖੇ ਪਿੰਡ ਵਾਸੀਆਂ ਵਲੋ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ.ਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਰਤਿੰਦਰ ਪਾਲ ਸਿੰਘ ਸਿੰਘਪੁਰਾ ਨੂੰ ਜਿੱਥੇ ਪਾਰਟੀ ਹਾਈ ਕਮਾਨ ਵਾਈਸ ਚੇਅਰਮੈਨ ਲਾਇਆ ਹੈ ਉੱਥੇ ਹੀ ਆਲ ਇੰਡੀਆ ਕਾਂਗਰਸ ਕਮੇਂਟੀ ਵਲੋਂ ਪੰਜਾਬ ਦੇ ਪਟਿਆਲਾ, ਮਲੇਰਕੋਟਲਾ ਅਤੇ ਸੰਗਰੂਰ ਜਿਲ੍ਹਿਆਂ ਦਾ ਇੰਚਾਰਜ ਲਾ ਕੇ ਇੱਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਕਾਂਗਰਸ ਪਾਰਟੀ ਅੱਜ ਵੀ ਮਿਹਨਤੀ ਵਰਕਰਾਂ ਮਾਨ-ਸਨਮਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡਦੀ। ਵਾਈਸ ਚੇਅਰਮੈਨ ਸਿੰਘਪੁਰਾ ਨੇ ਹਲਕਾ ਗਿੱਲ ਦੀ ਗੱਲ ਕਰਦਿਆਂ ਕਿਹਾ ਕਿ ਇਹ ਹਲਕਾ ਮੇਰਾ ਪਰਿਵਾਰ ਹੈ ਕਿਉਂਕਿ ਮੇਰਾ ਆਪਣਾ ਪਿੰਡ ਵੀ ਇਸੇ ਹਲਕੇ ਅੰਦਰ ਹੀ ਸਥਿਤ ਹੈ, ਮੈਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਲਕੇ ਦੇ ਭੈਣ ਭਰਾਵਾਂ ਦੇ ਦੁੱਖ ਸੁੱਖ ਵਿੱਚ ਹਾਜ਼ਰ ਹੁੰਦਾ ਆ ਰਿਹਾ ਹਾਂ। ਅੱਜ ਸ਼ਹੀਦ ਭਗਤ ਸਿੰਘ ਨਗਰ ਦੇ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਦਾ ਮੈਂ ਸਦਾ ਰਿਣੀ ਰਹਾਂਗਾ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ