Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਮੰਗਾਂ ਦਾ ਨਾ ਹੋਇਆ ਹੱਲ ਤਾ ਹੋ ਸਕਦੀ ਹੈ ਅਣਮਿਥੇ ਸਮੇ ਦੀ ਹੜਤਾਲ : ਨਰਿੰਦਰ ਪੰਡੋਰੀ

May 31, 2026 10:42 PM
Rozana Sehaj times
ਨਵਾਂਸ਼ਹਿਰ  : ਪੰਜਾਬ ਰੋਡਵੇਜ ਪੱਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵਲੋ ਡਿਪੂ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਡਿਪੂ ਕਮੇਟੀਆ ਵਲੋ ਵਿਚਾਰ ਚਰਚਾ ਕੀਤੀ ਗਈ ਜਨਰਲ ਸਕੱਤਰ ਮਹੇਸ਼ ਕੁਮਾਰ ਅਤੇ ਕੈਸੀਅਰ ਕੁਲਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ 2 ਜੂਨ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਹੋਣ ਜਾ ਰਹੀ ਹੈ ਸਰਕਾਰ ਯੂਨੀਅਨ ਦੇ ਸਾਰੇ ਮਸਲਿਆਂ ਦਾ ਹੱਲ ਕਰੇ ਜੇਕਰ ਸਰਕਾਰ ਸਾਰੇ ਮਸਲਿਆ ਦਾ ਹੱਲ ਨਹੀ ਕਰਦੀ ਤਾ ਯੂਨੀਅਨ ਵਲੋ ਮੀਟਿੰਗ ਤੋ ਬਾਅਦ ਤੁਰੰਤ ਹੀ ਕੋਈ ਵੱਡਾ ਸੰਘਰਸ਼ ਉਲੀਕਿਆ ਜਾਵੇਗਾ ਜਿਸ ਵਿੱਚ ਅਣਮਿਥੇ ਸਮੇ ਦੀ ਹੜਤਾਲ ਵਰਗੇ ਵੀ ਫੈਸਲੇ ਲਏ ਜਾ ਸਕਦੇ ਹਨ ਜਨਰਲ ਸਕੱਤਰ ਮਹੇਸ਼ ਕੁਮਾਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਮੌਜੂਦਾ ਸਰਕਾਰ ਪਹਿਲੀਆਂ ਸਰਕਾਰਾ ਨਾਲੋਂ ਵੀ ਨਿਕੰਮੀ ਨਿਕਲੀ ਹੈ ਵਿਭਾਗ ਵਿਚ ਇਕ ਕੱਚੀ ਪਿਲੀ ਜਿਹੀ ਪੌਲਸੀ ਟ੍ਰਾਸਪੋਰਟ ਵਿਭਾਗ ਤੇ ਥੋਪ ਕੇ ਰੈਗੂਲਰ ਕਰਨ ਦੀ ਗੱਲ ਕਰ ਰਹੀ ਹੈ ਜੋ ਯੂਨੀਅਨ ਨੂੰ ਬਿਲਕੁਲ ਮੰਨਜੂਰ ਨਹੀ ਹੈ 
ਵਿਭਾਗ ਦੀ ਇਕ ਵੀ ਬੱਸ ਨਾ ਪਾਕੇ ਸਰਕਾਰ ਨੇ ਸਾਬਿਤ ਕਰ ਦਿਤਾ ਹੈ ਕਿ ਸਰਕਾਰ ਵਿਭਾਗ ਨੂੰ ਚਲਾਉਣ ਦੀ ਬਿਜਾਏ ਬੰਦ ਕਰਨ ਤੇ ਲੱਗੀ ਹੈ 
ਅਸੀ ਆਸ ਕਰਦੇ ਹਾ ਕਿ 2 ਜੂਨ ਵਾਲੀ ਮੀਟਿੰਗ ਵਿਚ ਸਰਕਾਰ ਸਾਰੇ ਮਸਲਿਆਂ ਦਾ ਹੱਲ ਕਰੇਗੀ ਜੇਕਰ ਹੱਲ ਨਹੀ ਹੁੰਦਾ ਤਾ ਆਉਣ ਵਾਲੇ ਸਮੇ ਵਿਚ ਤਿਖੇ ਸੰਘਰਸ਼ ਕੀਤੇ ਜਾਣਗੇ ਜਿਸਦੀ ਜਿਮੇਵਾਰ ਪੰਜਾਬ ਸਰਕਾਰ ਅਤੇ ਮੈਨੈਜਮੈਟ ਦੀ ਹੋਵੇਗੀ ਇਸ ਮੌਕੇ ਸੰਜੀਵ ਸ਼ਰਮਾ ਸੁਖਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਗੁਰਨੇਕ ਸਿੰਘ ਆਦਿ ਹਾਜਿਰ ਸਨ
 
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ