Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Malwa

ਡਾ. ਰੀਮਾ ਸੂਦ ਨੇ ਲੋਕਾਂ ਦਾ ਧੰਨਵਾਦ ਕੀਤਾ

May 31, 2026 10:49 PM
Rozana Sehaj times
ਮੋਗਾ  : ਕੌਂਸਲਰ ਡਾ. ਰੀਮਾ ਸੂਦ ਨੇ ਕਿਹਾ ਕਿ ਜੋ ਫਤਵਾ ਲੋਕਾਂ ਨੇ ਐਡੀ ਵੱਡੀ ਲੀਡ ਨਾਲ ਜਿਤਾ ਕੇ ਮੈਨੂੰ ਦਿੱਤਾ ਮੈਂ ਉਸ ਲਈ ਵਾਰਡ ਵਾਸੀਆਂ ਦਾ ਸਦਾ ਰਿਣੀ ਰਹਾਂਗੀ। ਡਾ. ਰੀਮਾ ਸੂਦ ਨੇ ਕਿਹਾ ਕਿ ਮੈਂ ਲੋਕਾਂ ਤੋਂ ਆਪਣੇ ਕੀਤੇ ਕੰਮਾਂ ਲਈ ਵੋਟ ਮੰਗੀ ਸੀ ਜਿਸ ਦਾ ਲੋਕਾਂ ਨੇ ਮੈਨੂੰ ਬਹੁਤ ਵੱਡਾ ਹੁੰਗਾਰਾ ਦਿੱਤਾ ਹੈ ਅੱਗੇ ਵੀ ਜੋ ਵਾਰਡ ਵਾਸੀਆਂ ਦੇ ਕੰਮ ਹੋਣਗੇ ਮੈਂ ਪਹਿਲ ਦੇ ਆਧਾਰ ਤੇ ਕਰਾਂਗੀ।  ਉਨ੍ਹਾਂ ਕਿਹਾ ਕਿ ਅੱਜ ਲੋਕਾਂ ਨੇ ਮੈਨੂੰ ਦੂਸਰੀ ਵਾਰ ਕੌਂਸਲਰ ਬਣਾਇਆ ਹੈ ਮੈਂ ਸਾਰੇ ਵਾਰਡ ਵਾਸੀਆਂ ਦਾ ਧੰਨਵਾਦ ਕਰਦੀ ਹਾਂ। ਇਸ ਮੌਕੇ ਰਾਜਨ ਬਾਂਸਲ, ਮੋਹਿਤ ਸੂਦ, ਨਵਲ ਸੂਦ, ਨੀਰੂ ਮਿੱਤਲ, ਪੰਕਜ ਬਾਂਸਲ, ਡਾ. ਸ਼ੋਰੀਆ ਸੂਦ, ਸੁਹਾਨੀ ਸੂਦ, ਪ੍ਰਵੀਨ ਕੁਮਾਰ, ਬਿੱਟੂ ਖੁਰਾਨਾ, ਪੰਮੀ, ਵਿਵੇਕ ਗੋਇਲ, ਦੀਪਕ ਰਿਆਣ, ਡਾ ਸੁਨੀਲ ਪਸਰੀਚਾ, ਕਮਲ ਨੈਣ, ਰਾਜੀਵ ਗੁਲਾਟੀ, ਸਚਿਨ ਵਰਮਾ, ਮਨੂ ਸੂਦ, ਰਿੰਕੂ ਸੂਦ, ਰਿਸ਼ੂ ਸੂਦ, ਅੰਕੁਸ਼ ਬਾਂਸਲ, ਰਾਣਾ, ਕਸ਼ਿਸ਼ ਬਾਂਸਲ, ਰਾਜ ਕੁਮਾਰ ਵਰਮਾ, ਅਸੀਮ ਚੌਧਰੀ, ਮਮਤਾ ਬੰਸਲ, ਮੋਨਿਕਾ ਅਰੋੜਾ, ਅਨੂ ਸੂਦ, ਤਨਵੀ, ਅੰਜਲੀ, ਸੁਨੀਤਾ, ਪੂਨਮ ਵਰਮਾ, ਮੀਨਾਕਸ਼ੀ ਬਾਂਸਲ, ਤਨਿਸ਼ਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਫੁੱਲਾਂ ਨਾਲ ਸਨਮਾਨਿਤ ਕੀਤਾ।

Have something to say? Post your comment

More in Malwa

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ