Tuesday, October 20, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

June 01, 2026 05:45 PM
Rozana Sehaj times
ਚੰਡੀਗੜ੍ਹ :  ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ  ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤੇ ਗਏ ਸਨ ਜਿਸ ਬਾਬਤ ਐਸ.ਐਸ.ਪੀ. ਸੰਗਰੂਤ ਤੋਂ ਰਿਪੋਰਟ ਤਲਬ ਕੀਤੀ ਗਈ ਸੀ ਪ੍ਰੰਤੂ ਪੁਲਿਸ ਵੱਲੋਂ ਅੱਜ ਪੇਸ਼ ਰਿਪੋਰਟ ਨਾਲ ਕਮਿਸ਼ਨ ਵੱਲੋਂ ਅਸਿਹਮਤੀ ਜਾਹਿਰ ਕੀਤੀ ਗਈ ਹੈ।
 

Have something to say? Post your comment

More in Chandigarh

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ