Saturday, April 27, 2024
BREAKING NEWS
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

Malwa

ਸੂਬਾ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਕਲਿਆਣਕਾਰੀ ਸਿੱਧ ਹੋਵੇਗਾ : ਵਿਧਾਇਕ ਡਾ. ਹਰਜੋਤ ਕਮਲ

March 09, 2021 07:23 PM
Jaswinder Singh

ਮੋਗਾ : ਹਲਕਾ ਵਿਧਾਇਕ ਡਾ. ਹਰਜੋਤ ਕਮਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਬਜਟ ‘ਚ ਸੂਬੇ ਦੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ, ਬਜ਼ੁਰਗਾਂ, ਸੁੰਤਤਰਤਾ ਸੈਨਾਨੀਆਂ ਦੀ ਪੈਨਸ਼ਨ ਨੂੰ ਵਧਾਉਣ ਦੇ ਨਾਲ ਨਾਲ ਵਿਦਿਆਰਥੀਆਂ ਅਤੇ ਮਹਿਲਾਵਾਂ ਨੂੰ ਸਰਕਾਰੀ ਬੱਸਾਂ ‘ਚ ਮੁੱਫ਼ਤ ਸਫ਼ਰ ਦੀ ਸਹੂਲਤ ਵਰਗੇ ਕ੍ਰਾਂਤੀਕਾਰੀ ਫੈਸਲਿਆਂ ਸਦਕਾ ਸਮਾਜ ਦਾ ਹਰ ਵਰਗ ਸੰਤੁਸ਼ਟ ਨਜ਼ਰ ਆ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਹਰ ਖੇਤਰ ਵਿਚ ਮਹਿਲਾਵਾਂ ਦੇ ਸਿਰੜੀ ਜ਼ਜਬੇ ’ਤੇ ਫਖ਼ਰ ਮਹਿਸੂਸ ਕਰਦਿਆਂ ਸੂਬਾ ਸਰਕਾਰ ਨੇ ਕੰਮ ਕਾਜੀ ਮਹਿਲਾਵਾਂ ਦੀ ਸੁਰੱਖਿਆ, ਉਹਨਾਂ ਲਈ ਵੱਖਰੇ ਗਰਲਜ਼ ਹੋਸਟਲ, ਮਹਿਲਾਵਾਂ ਲਈ ਨੌਕਰੀਆਂ ‘ਚ 33 ਪ੍ਰਤੀਸ਼ਤ ਰਾਖਵਾਂਕਰਨ ਅਤੇ ਰਾਜਨੀਤੀ ਵਿਚ 50 ਪ੍ਰਤੀਸ਼ਤ ਰਾਖਵਾਂਕਰਨ ਨੂੰ ਮੁੜ ਦੁਹਰਾ ਕੇ ਮਹਿਲਾ ਦਿਵਸ ’ਤੇ ਸੂਬੇ ਦੀਆਂ ਮਹਿਲਾਵਾਂ ਦਾ ਮਾਣ ਵਧਾਇਆ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ‘ਚ ਲਏ ਸਾਰੇ ਫੈਸਲੇ ਕ੍ਰਾਂਤੀਕਾਰੀ ਹਨ ਜਿਹਨਾਂ ਨੂੰ ਹਰ ਹਾਲ ‘ਚ ਅਮਲੀ ਰੂਪ ਦਿੱਤਾ ਜਾਵੇਗਾ। ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਦੇ ਨੁਮਾਇੰਦੇ ਅਕਾਲੀ ਆਗੂਆਂ ਵਾਂਗ ਲੱਛੇਦਾਰ ਭਾਸ਼ਣ ਕਰਨ ਵਿਚ ਵਿਸ਼ਵਾਸ਼ ਨਹੀਂ ਰੱਖਦੇ ਉਹਨਾਂ ਦੀ ਟੀਮ ਕੰਮ ਕਰਕੇ ਲੋਕਾਂ ਸਾਹਮਣੇ ਆਪਣੇ ਸਮਰੱਥ ਹੋਣ ਦਾ ਸਬੂਤ ਦਿੰਦੀ ਹੈ । ਉਨਾਂ ਕਿਹਾ ਕਿ ਅਕਾਲੀ ਆਗੂਆਂ ਨੇ ਸਿਰਫ਼ ਆਪਣੇ ਅਤੇ ਆਪਣੇ ਨਜ਼ਦੀਕੀਆਂ ਦੇ ਘਰ ਹੀ ਭਰੇ ਹਨ ਪਰ ਉਹਨਾਂ ਦੀ ਕਾਂਗਰਸ ਸਰਕਾਰ ਲੋਕਾਂ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਦੀ ਹੈ ਅਤੇ ਲੋਕਾਂ ਨੂੰੂ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। 

Have something to say? Post your comment

 

More in Malwa

ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾ

ਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕ

ਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤ

ਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

ਸਿਵਲ ਹਸਪਤਾਲ ਵਿਖੇ ਡਾ.ਜਿਤੇਨ ਡਾਹਰਾ ਦੀ ਅਗਵਾਈ ਵਿੱਚ ਮਨਾਇਆ ਗਿਆ ਮਲੇਰੀਆ ਦਿਵਸ 

ਪਰਉਪਕਾਰ ਦੇ ਜੀਵੰਤ ਰੂਪ ਨੂੰ ਦਰਸਾਉਂਦਾ ਹੈ : ਮਾਨਵ ਏਕਤਾ ਦਿਵਸ

ਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ : ਪ੍ਰੋਫੈਸਰ ਬਡੂੰਗਰ