Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ: ਰਮਨ ਬਹਿਲ

June 25, 2021 08:26 PM
SehajTimes
ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ  ਦਿੱਤੀ। ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੋਰਡ ਵਲੋਂ 11 ਜੁਲਾਈ 2021 ਦਿਨ ਐਤਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ ਲੈਣ ਸਬੰਧੀ ਤਿਆਰੀਆਂ ਮੁਕੰਮਲ  ਕਰ ਲਈ ਗਈਆਂ ਹਨ ।

 

ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਵਿੱਚ ਵਿਦਿਅਕ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਸਿਫਾਰਸ਼ਾਂ ਵਿਭਾਗ ਨੂੰ ਨਿਯਕਤੀ ਪੱਤਰ ਜਾਰੀ ਕਰਨ ਹਿੱਤ ਕਰ ਦਿੱਤੀਆਂ ਜਾਣਗੀਆਂ।  ਸ੍ਰੀ ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ