Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਿਸ਼ਵ ਸਾਈਕਲ ਦਿਵਸ ਮੌਕੇ ਪਟਿਆਲਾ ਵਿਖੇ ਵਿਸ਼ਾਲ ਸਾਈਕਲ ਰੈਲੀ

June 01, 2026 09:14 PM
Rozana Sehaj times
ਪਟਿਆਲਾ : ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਪਟਿਆਲਾ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ ਕਰਵਾਈ ਗਈ। ਇਸ ਸਮਾਗਮ ਦਾ ਉਦੇਸ਼ ਮਹਿਲਾਵਾਂ ਨੂੰ ਖੇਡਾਂ ਰਾਹੀਂ ਸਸ਼ਕਤ ਬਣਾਉਣਾ, ਨੌਜਵਾਨ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਸਾਈਕਲਿੰਗ ਨੂੰ ਸਿਹਤਮੰਦ ਅਤੇ ਵਾਤਾਵਰਣ ਪੱਖੀ ਜੀਵਨ ਸ਼ੈਲੀ ਵਜੋਂ ਪ੍ਰਫੁੱਲਤ ਕਰਨਾ ਸੀ।  ਉਪਰੰਤ ਦੋਵਾਂ ਮੁੱਖ ਮਹਿਮਾਨਾਂ ਨੇ ਜੇਤੂ ਖਿਡਾਰਣਾਂ ਨੂੰ ਮੈਡਲ ਅਤੇ ਪ੍ਰਮਾਣ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਖੇਡਾਂ ਵਿੱਚ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਸਮੀਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਦੇ ਵੱਖ-ਵੱਖ ਵਰਗਾਂ ਵਿੱਚ ਹੋਏ ਮੁਕਾਬਲਿਆਂ ਵਿੱਚ ਮਹਿਲਾ ਸਾਈਕਲਿਸਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਈਕਲਿੰਗ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਜੇਤੂ ਖਿਡਾਰਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਸਾਈਕਲਿੰਗ ਦੁਨੀਆਂ ਵਿੱਚ ਚਮਕਾਵਾਂਗੇ ਅਤੇ ਪਿਛਲੇ 30 ਸਾਲ ਜਿੰਨਾ ਕੰਮ ਇੱਕ ਸਾਲ ਵਿੱਚ ਕਰਾਂਗੇ। ਅਸਮਿਤਾ ਖੇਲੋ ਇੰਡੀਆ ਵੂਮੈਨ ਸਿਟੀ ਲੀਗ ਮਹਿਲਾ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਪ੍ਰਦਰਸ਼ਿਤ ਕਰਨ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰ ਰਹੀ ਹੈ।  

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ