Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਉਗਰਾਹਾਂ ਕਬੱਡੀ ਟੂਰਨਾਮੈਂਟ ਦੋਦੜਾ ਦੀ ਟੀਮ ਨੇ ਜਿੱਤਿਆ

June 01, 2026 09:16 PM
Rozana Sehaj times
ਸੁਨਾਮ : ਸੁਨਾਮ ਨੇੜਲੇ ਪਿੰਡ ਉਗਰਾਹਾਂ ਵਿਖੇ ਯੂਥ ਸਪੋਰਟਸ ਕਲੱਬ ਵੱਲੋਂ ਕਰਵਾਇਆ ਕਬੱਡੀ ਟੂਰਨਾਮੈਂਟ ਦੋਦੜਾ ਦੀ ਟੀਮ ਨੇ ਮੇਜ਼ਬਾਨ ਉਗਰਾਹਾਂ ਨੂੰ ਹਰਾਕੇ ਜਿਤਿਆ। ਕਬੱਡੀ 54 ਕਿਲੋ ਦੇ ਫਾਈਨਲ ਮੁਕਾਬਲੇ ਵਿੱਚ ਦੋਦੜਾ ਦੀ ਟੀਮ ਨੇ ਉਗਰਾਹਾਂ ਨੂੰ ਹਰਾਇਆ। ਟੂਰਨਾਮੈਂਟ ਵਿੱਚ ਇਲਾਕੇ ਦੀਆਂ ਦਰਜਨਾਂ ਨਾਮਵਰ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦੇ ਪ੍ਰਬੰਧਕਾਂ ਵੱਲੋਂ ਸੁਖਵੀਰ ਸਿੰਘ ਸੁੱਖੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਯੂਥ ਸਪੋਰਟਸ ਕਲੱਬ ਉਗਰਾਹਾਂ ਦੇ ਪ੍ਰਧਾਨ ਲਾਡੀ ਉਗਰਾਹਾਂ, ਸੈਕਟਰੀ ਜਗਸੀਰ ਸਿੰਘ ਜੱਸਾ, ਜੱਗਾ ਨੱਤ, ਗੋਲਡੀ ਢਿੱਲੋਂ, ਜਗਤਾਰ ਸਿੰਘ ਨੇ ਆਖਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਖੇਡ ਕਲੱਬਾਂ ਨੂੰ ਪਿੰਡਾਂ ਵਿੱਚ ਟੂਰਨਾਮੈਂਟ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਮਾਂ ਖੇਡ ਕਬੱਡੀ ਨਾਲ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਨੌਜਵਾਨ ਕੌਮੀ ਤੇ ਕੌਮਾਂਤਰੀ ਪੱਧਰ ਤੇ ਆਪਣੇ ਇਲਾਕੇ ਅਤੇ ਪਿੰਡ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਅਕਾਸ਼ ਢਿੱਲੋਂ, ਬੱਬੀ ਢਿੱਲੋਂ, ਸ਼ਮਸ਼ੇਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜਰ ਸਨ।
ਫਾਈਲ 01-- ਕਬੱਡੀ ਸੁਨਾਮ

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ