Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਰਬੱਤ ਦੇ ਭਲੇ ਲਈ ਬਾਬਾ ਬਾਲਕ ਨਾਥ ਜੀ ਦੀ ਚੌਂਕੀ ਲਗਾਈ

June 01, 2026 10:00 PM
Rozana Sehaj times
ਲੁਧਿਆਣਾ : ਬਾਬਾ ਬਾਲਕ ਨਾਥ ਮੰਦਿਰ ਬੇਰੀ ਕਲੋਨੀ ਨੇੜੇ ਭਾਈ ਹਿੰਮਤ ਸਿੰਘ ਨਗਰ ਹਲਕਾ ਗਿੱਲ ਲੁਧਿਆਣਾ ਵਿਖੇ ਸਮੂਹ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਬਾਬਾ ਬਾਲਕ ਨਾਥ ਜੀ ਦੀ ਚੌਂਕੀ ਲਗਾਈ ਇਸ ਮੌਕੇ ਬਾਬਾ ਬਾਲਕ ਨਾਥ ਮੰਦਰ ਦੇ ਮੁੱਖ ਸੇਵਾਦਾਰ ਬਾਬਾ ਰਮਨ ਜੀ ਨੇ ਸੰਗਤਾਂ ਦੇ ਦਰਸ਼ਨ ਕਰਦਿਆਂ ਬਾਬਾ ਜੀ ਦੇ ਭਜਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਪੀਲ ਕੀਤੀ ਸਾਨੂੰ ਬਾਬਾ ਜੀ ਦੇ ਦਰਸਾਏ ਮਾਰਗ ਤੇ ਚੱਲ ਕੇ ਜਨ ਜਨ ਦੀ ਸੇਵਾ ਕਰਨੀ ਚਾਹੀਦੀ ਹੈ ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਗਿੱਲ ਦੇ ਭਾਜਪਾ ਆਗੂ ਐਡਵੋਕੇਟ ਪ੍ਰਗਟ ਸਿੰਘ ਨੇ ਜਿੱਥੇ ਬਾਬਾ ਜੀ ਦੀ ਚੌਂਕੀ ਵਿੱਚ ਹਾਜ਼ਰੀ ਭਰੀ ਉੱਥੇ ਸੰਗਤਾਂ ਦੇ ਦਰਸ਼ਨ ਕਰਦਿਆਂ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਬਾਬਾ ਜੀ ਦੇ ਜੀਵਨ ਵਾਰੇ ਸਭ ਭਲੀ ਭਾਂਤ ਜਾਣੂ ਹਨ ਕਿ ਉਹਨਾਂ ਨੇ ਕਿਸ ਤਰ੍ਹਾਂ ਕਿਰਤ ਕਰਦਿਆਂ ਆਪਣੇ ਗੁਰੂ ਦੇ ਦਰਸਾਏ ਮਾਰਗ ਤੇ ਚੱਲ ਕੇ ਭਗਤੀ ਕੀਤੀ ਅਤੇ ਪਰਮਾਤਮਾ ਨੂੰ ਪਾਇਆ ਸਾਨੂੰ ਬਾਬਾ ਜੀ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਕਿ ਕਦੇ ਵੀ ਕਿਸੇ ਵੀ ਇਨਸਾਨ ਦਾ ਬੁਰਾ ਨਹੀਂ ਸੋਚਣਾ ਚਾਹੀਦਾ ਤੇ ਨਾ ਕਦੇ ਬੁਰਾ ਕਰਨਾ ਚਾਹੀਦਾ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਆਪਣਾ ਜੀਵਨ ਗੁਰੂ ਚਰਨਾਂ ਦੇ ਵਿੱਚ ਬਤੀਤ ਕਰਦੇ ਹੋਏ ਜਨ ਜਨ ਦੀ ਸੇਵਾ ਕਰਦਿਆਂ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਅਤੇ ਆਪਣੇ ਗੁਰੂਆਂ ਪੀਰਾਂ ਪੈਗੰਬਰਾਂ ਦੇ ਜਨਮ ਦਿਹਾੜੇ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਇਹਨਾਂ ਨਾਲ ਹੋਰਨਾਂ ਤੋਂ ਇਲਾਵਾ ਸੁਭਾਸ਼ ਸ਼ਰਮਾ, ਜਗਦੀਸ ਮਿਸਰਾ, ਰਾਮ ਤੀਰਥ, ਜਸਵੰਤ ਸਿੰਘ, ਲਖਵਿੰਦਰ ਸਿੰਘ, ਮਿਸਟਰ ਗੋਨੂੰ, ਜਸਵਿੰਦਰ ਸਿੰਘ, ਦਵਿੰਦਰ ਕੁਮਾਰ, ਓਮ ਪ੍ਰਕਾਸ਼, ਜਸਬੀਰ ਸਿੰਘ, ਮਿੰਟੂ, ਪ੍ਰਵੀਨ ਪੀਨਾ, ਕਾਲੂ, ਨਹਿਰੂ ਆਦਿ ਵੱਡੀ ਗਿਣਤੀ ਵਿੱਚ ਬਾਬੇ ਦੇ ਭਗਤ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ