Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਪੰਜਾਬ ਸਟੇਟ ਕਰਾਂਟੇ ਚੈਂਪੀਅਨਸ਼ਿਪ ਵਿੱਚ ਸੁਲਤਾਨਪੁਰ ਲੋਧੀ ਦੇ ਖਿਡਾਰੀਆਂ ਨੇ ਲਹਿਰਾਇਆ ਪਰਚਮ : ਹਰਮੀਤ ਸਿੰਘ ਸਲੂਜਾ

June 01, 2026 10:31 PM
Rozana Sehaj times
ਅੰਮ੍ਰਿਤਸਰ : ਪੰਜਾਬ ਸਟੇਟ ਕਰਾਂਟੇ ਚੈਂਪੀਅਨਸ਼ਿਪ ਰਣਜੀਤ ਐਵਨਿਊ, ਅੰਮ੍ਰਿਤਸਰ ਵਿਖੇ ਸ਼ਾਨਦਾਰ ਢੰਗ ਨਾਲ ਕਰਵਾਈ ਗਈ, ਜਿਸ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਹਿੱਸਾ ਲਿਆ। ਇਸ ਚੈਂਪੀਅਨਸ਼ਿਪ ਵਿੱਚ ਸੁਲਤਾਨਪੁਰ ਲੋਧੀ ਦੇ ਖਿਡਾਰੀਆਂ ਨੇ ਵੀ ਉਤਸ਼ਾਹ ਨਾਲ ਭਾਗ ਲੈਂਦਿਆਂ ਬਿਹਤਰੀਨ ਪ੍ਰਦਰਸ਼ਨ ਕੀਤਾ ਅਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਟੀਮ ਦੀ ਅਗਵਾਈ ਏਸ਼ੀਅਨ ਗੋਲਡ ਮੈਡਲਿਸਟ ਗੁਰਪ੍ਰੀਤ ਰੋਜ਼ੀ ਸੇਠੀ ਵੱਲੋਂ ਕੀਤੀ ਗਈ। ਉਨ੍ਹਾਂ ਦੀ ਰਹਿਨੁਮਾਈ ਹੇਠ ਬੱਚਿਆਂ ਨੇ ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਕਈ ਮੁਕਾਬਲਿਆਂ ਵਿੱਚ ਸ਼ਾਨਦਾਰ ਨਤੀਜੇ ਹਾਸਲ ਕੀਤੇ। ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਮਾਪਿਆਂ ਅਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਚੈਂਪੀਅਨਸ਼ਿਪ ਤੋਂ ਬਾਅਦ ਜੇਤੂ ਟੀਮ ਦਾ ਵਿਸ਼ੇਸ਼ ਸਨਮਾਨ ਅਕਾਲੀ ਫੂਲਾ ਸਿੰਘ ਬੁਰਜ ਵਿਖੇ ਕੀਤਾ ਗਿਆ। ਇਸ ਮੌਕੇ ਯੂਨਾਈਟਿਡ ਸਿੱਖ ਪੰਜਾਬ ਦੇ ਕਨਵੀਨਰ ਹਰਮੀਤ ਸਿੰਘ ਸਲੂਜਾ ਨੇ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਉਨ੍ਹਾਂ ਨੇ ਬੱਚਿਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਬਾ ਭਗਤ ਸਿੰਘ ਮੈਨੇਜਰ ਪਰਮਜੀਤ ਸਿੰਘ ਪਰਮਜੀਤ ਕੌਰ ਪਿੰਕੀ ਭੈਣਜੀ ਕੋਚਾਂ, ਮਾਪਿਆਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਖੇਡਾਂ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਜੇਤੂ ਖਿਡਾਰੀਆਂ ਨੇ ਇਸ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ।

Have something to say? Post your comment

More in Majha

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ