Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੰਬੋਜ਼ ਮਹਾਂ ਸਭਾ ਵਲੋਂ ਡੀਸੀ ਪੂਨਮਦੀਪ ਕੌਰ ਸਨਮਾਨਤ 

June 02, 2026 04:37 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੀ ਜੰਮਪਲ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦਾ ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਕੰਬੋਜ਼ ਮਹਾਂ ਸਭਾ ਦੇ ਮੈਂਬਰਾਂ ਵੱਲੋਂ ਸਨਮਾਨ ਕੀਤਾ ਗਿਆ। ਕੰਬੋਜ ਮਹਾਂਸਭਾ ਦੇ ਆਗੂਆਂ ਪ੍ਰਧਾਨ ਹਰਦਿਆਲ ਸਿੰਘ, ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਦੇ ਪ੍ਰਧਾਨ ਕੇਸਰ ਸਿੰਘ ਢੋਟ, ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ, ਜਨਰਲ ਸਕੱਤਰ ਤਰਸੇਮ ਸਿੰਘ ਮਹਿਰੋਕ, ਰਘਬੀਰ ਸਿੰਘ ਜੋਸ਼ਨ , ਡਾਕਟਰ ਮਲਕੀਤ ਸਿੰਘ,ਇੰਸਪੈਕਟਰ ਬਲਜੀਤ ਸਿੰਘ, ਜੱਗੀ ਸਰਪੰਚ, ਹਰਦੀਪ ਸਿੰਘ ਕੜੈਲ, ਜਗਮੋਹਨ ਸਿੰਘ ਸਾਈਕਲਿਸਟ ਨੇ ਆਖਿਆ ਕਿ ਪੂਨਮਦੀਪ ਕੌਰ ਆਈ. ਏ. ਐਸ. ਵੱਲੋਂ ਜ਼ਿਲ੍ਹਾ ਸੰਗਰੂਰ ਦੇ ਬਤੌਰ ਡਿਪਟੀ ਕਮਿਸ਼ਨਰ ਨਿਯੁਕਤ ਹੋਣਾ ਉਨ੍ਹਾਂ ਦੇ ਜੱਦੀ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ਦੇ ਲੋਕਾਂ ਲਈ ਵਿਸ਼ੇਸ਼ ਤੌਰ ਤੇ ਸੁਨਾਮ ਦੇ ਕੰਬੋਜ਼ ਭਾਈਚਾਰੇ ਲਈ ਖੁਸ਼ੀ ਤੇ ਮਾਣ ਵਾਲੀ ਗੱਲ ਹੈ। ਕਈ ਸਾਲ ਪਹਿਲਾਂ ਪੂਨਮਦੀਪ ਕੌਰ ਸੰਗਰੂਰ ਵਿਖੇ ਹੀ ਏ.ਡੀ.ਸੀ ਦੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਕੰਬੋਜ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਹਰਦਿਆਲ ਸਿੰਘ ਕੰਬੋਜ਼ , ਹਰਦੀਪ ਸਿੰਘ ਥਿੰਦ, ਹੁਸ਼ਿਆਰ ਸਿੰਘ ਨੇ ਆਖਿਆ ਕਿ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਨਿਯੁਕਤੀ ਨਾਲ ਕੰਬੋਜ਼ ਭਾਈਚਾਰੇ ਦੇ ਮਾਣ ਵਿੱਚ ਵਾਧਾ ਹੋਇਆ ਹੈ। 

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ