Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਕੇ ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ : ਹਰਚੰਦ ਸਿੰਘ ਬਰਸਟ

June 02, 2026 09:54 PM
Rozana Sehaj times
ਸਮਾਣਾ :  ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਏ ਜਾਣ ਤੇ ਹਲਕਾ ਸਮਾਣਾ ਦੇ ਪਿੰਡ ਰਾਮਗੜ੍ਹ ਵਿਖੇ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਸ਼ੁਕਰਾਨੇ ਵੱਜੋਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਹਾਜਰੀ ਲਗਾਈ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿੱਥੇ ਧਾਰਮਿਕ ਕਦਰਾਂ-ਕੀਮਤਾਂ ਅਤੇ ਆਸਥਾ ਨੂੰ ਹਮੇਸ਼ਾ ਸਰਵਉੱਚ ਸਥਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵੋਟਾਂ ਦੀ ਰਾਜਨੀਤੀ ਕੀਤੀ, ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ ਅਤੇ ਪੰਜਾਬ ਦਾ ਹਰ ਨਾਗਰਿਕ ਇਸ ਫੈਸਲੇ ਤੋਂ ਬੇਹੱਦ ਖੁਸ਼ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਸਰਬੱਤ ਦੇ ਭਲੇ, ਸੇਵਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਅਪਣਾ ਕੇ ਜੀਵਨ ਜਿਉਣਾ ਚਾਹੀਦਾ ਹੈ। 
 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ