Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਨੁੱਖੀ ਅਧਿਕਾਰ ਸਿਰਫ਼ ਕਿਤਾਬਾਂ ਜਾਂ ਕਾਨੂੰਨਾਂ ਤੱਕ ਸੀਮਿਤ ਨਹੀਂ ਰਹਿਣੇ ਚਾਹੀਦੇ : ਕਲੇਰ

June 02, 2026 10:02 PM
Rozana Sehaj times
ਲੁਧਿਆਣਾ : ਬੀਤੇ ਦਿਨੀ ਆਲਮਗੀਰ ਇਨਕਲੇਵ ਵਿਖੇ ਪੰਜਾਬ ਰਾਜ ਮੁਖੀ ਅਧਿਕਾਰ ਕਮਿਸ਼ਨ ਦੀ ਲੁਧਿਆਣਾ ਕੋਰ ਕਮੇਟੀ ਵੱਲੋਂ ਲਗਾਏ ਗਏ ਜਾਗਰੂਕਤਾ ਕੈਂਪ ਵਿੱਚ ਸਾਥੀਆਂ ਸੱਜਣਾਂ ਦਾ ਪਹੁੰਚਣ ਲਈ ਲੁਧਿਆਣਾ ਕੋਰ ਕਮੇਟੀ ਦੇ ਮੈਂਬਰ ਮਨਜਿੰਦਰ ਸਿੰਘ ਕਲੇਰ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਮਨਜਿੰਦਰ ਸਿੰਘ ਕਲੇਰ ਵੱਲੋਂ ਜਤਿੰਦਰ ਸਿੰਘ ਸੰਟੀ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਯੂਟੀ ਅਤੇ ਦੀਪਕ ਸਿੰਗਲਾ ਚੇਅਰਮੈਨ ਐੈਟੀ ਕੁਰੱਪਸ਼ਨ ਕ੍ਰਾਈਮ ਪ੍ਰੀਵੈਨਸਨ ਔਰੀਏਟਡ ਪੁਲੀਸਿੰਗ ਸੁਸਾਇਟੀ ਧੰਨਵਾਦ ਕੀਤਾ। ਜਿਨ੍ਹਾਂ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਹਾਜ਼ਰ ਇਲਾਕਾ ਵਾਸੀਆਂ ਨੂੰ ਮਨੁੱਖੀ ਅਧਿਕਾਰਾਂ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਮਨਜਿੰਦਰ ਸਿੰਘ ਕਲੇਰ ਨੇ ਇਸ ਇਸ ਜਾਗਰੂਕਤਾ ਕੈਂਪ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਵਾਲੇ ਇੰਦਰਜੀਤ ਸਿੰਘ ਮੁੰਡੇ ਐਮ ਡੀ ਕੇ ਐੱਸ ਕੰਪਾਈਨ, ਮਨਦੀਪ ਸਿੰਘ ਖੁਰਦ, ਸਾਹਿਲ ਅਗਰਵਾਲ, ਪਾਲ ਸਿੰਘ ਸੇਖੋ, ਅਮਨ ਧਾਂਦਰਾ ਗਗਨਦੀਪ ਸਿੰਘ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਮਨਜਿੰਦਰ ਸਿੰਘ ਕਲੇਰ ਨੇ ਕਿਹਾ ਕਿ ਮਨੁੱਖੀ ਅਧਿਕਾਰ ਸਿਰਫ਼ ਕਿਤਾਬਾਂ ਜਾਂ ਕਾਨੂੰਨਾਂ ਤੱਕ ਸੀਮਿਤ ਨਹੀਂ ਰਹਿਣੇ ਚਾਹੀਦੇ, ਸਗੋਂ ਹਰ ਵਿਅਕਤੀ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਇਨ੍ਹਾਂ ਦੀ ਪਾਲਣਾ ਹੋਣੀ ਚਾਹੀਦੀ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ