Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 01 ਜੁਲਾਈ ਤੋਂ

June 02, 2026 10:04 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਸ਼ਾ ਵਿਭਾਗ, ਪੰਜਾਬ, ਮਾਂ-ਬੋਲੀ ਪੰਜਾਬੀ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਲੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਵਿਖੇ ਉਰਦੂ ਆਮੋਜ਼ ਸਿਖਲਾਈ 01 ਜੁਲਾਈ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਡਾ. ਦਰਸ਼ਨ ਕੌਰ ਖੋਜ ਅਫ਼ਸਰ, ਐੱਸ.ਏ.ਐੱਸ.ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 01 ਜੁਲਾਈ 2026 ਤੋਂ ਸ਼ੁਰੂ ਹੋਣ ਵਾਲ਼ੇ ਉਰਦੂ ਆਮੋਜ਼ ਦੇ ਕੋਰਸ ਦੀ ਦਾਖਲਾ ਅਤੇ ਪ੍ਰੀਖਿਆ ਫੀਸ ਯਕਮੁਸ਼ਤ 500 ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਅਤੇ ਜਮਾਤ ਦਾ ਸਮਾਂ ਰੋਜ਼ਾਨਾ ਇੱਕ ਘੰਟਾ ਹੋਵੇਗਾ। ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਉਰਦੂ ਆਮੋਜ਼ ਦੀ ਸਿਖਲਾਈ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਲਈ ਫਾਰਮ ਭਰਨ ਲਈ ਆਖਰੀ ਮਿਤੀ 24/06/2026 ਰੱਖੀ ਗਈ ਹੈ। ਦਾਖਲਾ ਲੈਣ ਦੇ ਚਾਹਵਾਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ. 518 (ਏ), ਚੌਥੀ ਮੰਜ਼ਿਲ, ਐੱਸ.ਏ.ਐੱਸ.ਨਗਰ ਤੋਂ ਦਾਖਲਾ ਫਾਰਮ ਕਿਸੇ ਵੀ ਕੰਮਕਾਜ ਵਾਲ਼ੇ ਦਿਨ (ਦਫ਼ਤਰੀ ਸਮੇਂ ਦੌਰਾਨ) ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਕੋਰਸ ਦੇ ਦਾਖਲੇ ਸਬੰਧੀ ਜਾਣਕਾਰੀ ਲੈਣ ਲਈ ਫੋਨ ਨੰ. 9463387365 ’ਤੇ ਸੰਪਰਕ ਕਰ ਸਕਦੇ ਹੋ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ