Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਕੀ ਭਗਵੰਤ ਮਾਨ ਹੁਣ ਮਜੀਠੀਆ 'ਤੇ ਐਨਐਸਏ ਲਾਉਣ ਦੀ ਜ਼ੁਅਰਤ ਕਰਨਗੇ : ਬਾਪੂ ਤਰਸੇਮ ਸਿੰਘ

June 02, 2026 10:20 PM
Rozana Sehaj times
ਮੋਗਾ : ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਪਾਰਟੀ ਦੀਆਂ ਵੱਖ-ਵੱਖ ਕਮੇਟੀਆਂ ਬਣਾਉਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਦੀ ਕੜੀ ਤਹਿਤ ਪਹਿਲਾ ਵੱਡਾ ਸਮਾਗਮ ਅੱਜ ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਮੱਲ੍ਹੀਆਂਵਾਲਾ ਵਿਖੇ ਕੀਤਾ ਗਿਆ ਜਿੱਥੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਸਰਕਲ, ਪਿੰਡ ਅਤੇ ਬੂਥ ਪੱਧਰ ਦੀਆਂ ਕਮੇਟੀਆਂ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਪਾਰਟੀ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਪੰਥਕ ਕਾਰਜਾਂ ਦੀ ਚੜ੍ਹਦੀ ਕਲਾ ਦੇ ਮੁੱਦੇ ਨੂੰ ਲੈ ਕੇ ਲੜੀਆਂ ਜਾਣਗੀਆਂ। ਉਨਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਮੁੱਢਲੇ ਪੜਾਅ ਵਜੋਂ ਪੰਜਾਬ ਭਰ ਵਿੱਚ ਸਰਕਲ, ਪਿੰਡ ਅਤੇ ਬੂਥ ਲੈਵਲ ਦੀਆਂ ਕਮੇਟੀਆਂ ਦਾ ਗਠਨ ਇੱਕ ਮਹੀਨੇ ਦੇ ਅੰਦਰ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਪੰਜਾਬੀਆਂ ਨਾਲ ਹਰ ਮੁਹਾਜ ਉੱਪਰ ਧੋਖਾ ਕੀਤਾ ਹੈ ਅਤੇ ਖਾਸ ਕਰਕੇ ਨਸ਼ੇ ਦੇ ਮੁੱਦੇ ਉੱਪਰ ਕਿਸੇ ਵੀ ਹੁਕਮਰਾਨ ਪਾਰਟੀ ਨੇ ਰੱਤੀ ਭਰ ਵੀ ਕੰਮ ਨਹੀਂ ਕੀਤਾ।  ਬਾਪੂ ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੂੰ ਪੰਜਾਬ ਦੇ ਹਰ ਖਿੱਤੇ ਵਿੱਚ ਲੋਕਾਂ ਦੇ ਹਰ ਵਰਗ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ 2027 ਵਿੱਚ ਅਕਾਲੀ ਦਲ 'ਵਾਰਿਸ ਦੇ' ਦੀ ਸਰਕਾਰ ਪੰਜਾਬ ਵਿੱਚ ਬਣਨੀ ਤੈਅ ਹੈ।
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ