Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਰੇਹੜੀ-ਫੜੀ ਵਿਕਰੇਤਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ

June 02, 2026 10:22 PM
Rozana Sehaj times
ਸ਼ਹੀਦ ਭਗਤ ਸਿੰਘ ਨਗਰ : ਪ੍ਰਧਾਨ ਮੰਤਰੀ ਸਟਰੀਟ ਵੈਂਡਰਜ਼ ਆਤਮਨਿਰਭਰ ਨਿਧੀ (ਪੀਐਮ ਸਵਨਿਧੀ) ਯੋਜਨਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਰੇਹੜੀ-ਫੜੀ ਵਿਕਰੇਤਾਵਾਂ ਲਈ ਆਰਥਿਕ ਮਜ਼ਬੂਤੀ ਅਤੇ ਸਵੈ-ਨਿਰਭਰਤਾ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਬਣ ਕੇ ਉਭਰੀ ਹੈ। ਕੋਵਿਡ-19 ਮਹਾਂਮਾਰੀ ਦੌਰਾਨ ਛੋਟੇ ਕਾਰੋਬਾਰੀਆਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਸ ਯੋਜਨਾ ਨੇ ਹਜ਼ਾਰਾਂ ਸਟਰੀਟ ਵੈਂਡਰਾਂ ਨੂੰ ਬਿਨਾਂ ਕਿਸੇ ਗਾਰੰਟੀ ਦੇ ਕਾਰਜਸ਼ੀਲ ਪੂੰਜੀ ਕਰਜ਼ਾ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਮਜ਼ਬੂਤ ਕੀਤਾ ਹੈ ਅਤੇ ਉਨ੍ਹਾਂ ਨੂੰ ਰਸਮੀ ਬੈਂਕਿੰਗ ਪ੍ਰਣਾਲੀ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਇਹ ਕਹਿਣਾ ਹੈ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਜਿਲ੍ਹਾ ਪ੍ਰਧਾਨ ਸ. ਰਾਜਵਿੰਦਰ ਲੱਕੀ ਦਾ ਲੱਕੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਯੋਜਨਾ ਤਹਿਤ ਕੁੱਲ 3,307 ਯੋਗ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਅਰਜ਼ੀਆਂ ਦੇ ਮੁਕਾਬਲੇ 4.71 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ, ਜਦਕਿ 4.54 ਕਰੋੜ ਰੁਪਏ ਦੀ ਰਕਮ ਲਾਭਪਾਤਰੀਆਂ ਨੂੰ ਵੰਡੀ ਜਾ ਚੁੱਕੀ ਹੈ।ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਪੀਐਮ ਸਵਨਿਧੀ ਯੋਜਨਾ ਦੀ ਸਫਲਤਾ ਇਸ ਗੱਲ ਦਾ ਸਬੂਤ ਹੈ ਕਿ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਜ਼ਮੀਨੀ ਪੱਧਰ 'ਤੇ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ। ਇਹ ਯੋਜਨਾ ਅੱਜ ਜ਼ਿਲ੍ਹੇ ਦੇ ਹਜ਼ਾਰਾਂ ਰੇਹੜੀ-ਫੜੀ ਵਿਕਰੇਤਾਵਾਂ ਲਈ ਆਰਥਿਕ ਸੁਰੱਖਿਆ, ਸਨਮਾਨਜਨਕ ਰੋਜ਼ਗਾਰ ਅਤੇ ਸਵੈ-ਨਿਰਭਰਤਾ ਦਾ ਮਜ਼ਬੂਤ ਆਧਾਰ ਬਣ ਚੁੱਕੀ ਹੈ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ