Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਸਤਲੁਜ ਦਰਿਆ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਾਉਣ ਦੇ ਹੁਕਮ: ਜਿਲ੍ਹਾ ਮੈਜਿਸਟਰੇਟ

June 02, 2026 10:38 PM
Rozana Sehaj times
ਨਵਾਂਸ਼ਹਿਰ :  ਜਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀਂ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤਾਂ ਨੂੰ ਪੰਜਾਬ ਬਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ,1918 ਦੀ ਧਾਰਾ 3 ਤਹਿਤ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਪੈਂਦੇ ਸਤਲੁਜ ਦਰਿਆ ਅਤੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ ਉਨਾਂ ਦੱਸਿਆ ਕਿ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼ਹੀਦ ਭਗਤ ਸਿੰਘ ਨਗਰ ਬੇਟ ਦੇ ਪਿੰਡਾਂ ਦੀਆਂ ਸੰਬਧਤ ਪੰਚਾਇਤਾਂ ਰਾਹੀ ਇਹ ਹੁਕਮ ਸਖਤੀ ਨਾਲ ਲਾਗੂ ਕਰਵਾਉਣ ਦੇ ਜਿੰਮੇਵਾਰ ਹੋਣਗੇl ਉਕਤ ਤੋਂ ਇਲਾਵਾ ਸਤਲੁਜ ਦਰਿਆ ਨਾਲ ਲੱਗਦੇ ਬੇਟ ਏਰੀਏ ਦੇ ਪਿੰਡਾਂ ਨਾਲ ਸੰਬੰਧਿਤ ਪਟਵਾਰੀ,ਕਾਨੂੰਗੋ ਸਤਲੁਜ ਦਰਿਆ ਦੀ ਸਥਿਤੀ ਬਾਰੇ ਹਰ ਰੋਜ਼ ਇੱਕ ਰਿਪੋਰਟ ਸਬੰਧਤ ਤਹਿਸੀਲਦਾਰ ਨੂੰ ਭੇਜਣਗੇ ਅਤੇ ਤਹਿਸੀਲਦਾਰ ਆਪਣੀ ਰਿਪੋਰਟ ਡੀ.ਸੀ ਦਫਤਰ (ਡੀ.ਆਰ.ਏ) ਸਾਖਾ ਨੂੰ ਹਰ ਰੋਜ਼ ਸਵੇਰੇ 9 ਵਜੇ ਭੇਜਣ ਦੇ ਜਿੰਮੇਵਾਰ ਹੋਣਗੇl ਇਸ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ ਡਰੇਨਸ ਰੇਂਜ ਜਲੰਧਰ ਅਤੇ ਹੁਸ਼ਿਆਰਪੁਰ ਆਪਣੇ ਅਧੀਨ ਲੱਗਦੇ ਸਤਰੁਜ ਦਰਿਆ ਦੀ ਪਾਣੀ ਦੀ ਸਥਿਤੀ ਲੈਵਲ ਬਾਰੇ ਰੋਜ਼ਾਨਾ ਆਪਣੀ ਰਿਪੋਰਟ ਡੀ.ਸੀ ਦਫਤਰ( ਡੀ.ਆਰ.ਏ.)ਸਾਖਾ ਸ਼ਹੀਦ ਭਗਤ ਸਿੰਘ ਨਗਰ ਨੂੰ ਵੇਜਣ ਦੇ ਜਿੰਮੇਵਾਰ ਹੋਣਗੇl 
    ਇਹ ਹੁਕਮ 15 ਜੂਨ 2026 ਤੋਂ 18 ਅਗਸਤ 2026 ਤੱਕ ਲਾਗੂ ਰਹੇਗਾ
 
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ