Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਅਰੋੜਾ ਕਲੋਨੀ ਵੱਲੋਂ ਕੌਂਸਲਰ ਆਸ਼ਾ ਬਜਾਜ ਸਨਮਾਨਿਤ ਵਿਕਾਸ ਤੇ ਵਿਸ਼ਵਾਸ ਬਣਾਕੇ ਰੱਖਣ ਦਾ ਦਿੱਤਾ ਭਰੋਸਾ

June 02, 2026 10:46 PM
Rozana Sehaj times
ਸੁਨਾਮ : ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰਬਰ ਇੱਕ ਤੋਂ ਲਗਾਤਾਰ ਦੂਜੀ ਵਾਰ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ਾ ਬਜਾਜ ਨੂੰ ਅਰੋੜਾ ਕਲੋਨੀ ਦੇ ਵਸਨੀਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਆਸ਼ਾ ਬਜਾਜ ਨੇ ਆਖਿਆ ਕਿ ਵਾਰਡ ਦੇ ਬਸ਼ਿੰਦਿਆਂ ਵੱਲੋਂ ਪ੍ਰਗਟਾਏ ਵਿਸ਼ਵਾਸ ਨੂੰ ਕਾਇਮ ਰੱਖਦੇ ਹੋਏ ਵਿਕਾਸ ਨੂੰ ਤਰਜੀਹ ਦੇਣਗੇ। ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਬੂਟੇ ਲਗਾਏ ਜਾਣਗੇ ਸਫ਼ਾਈ ਨੂੰ ਖ਼ਾਸ ਤਵੱਜੋ ਦਿੱਤੀ ਜਾਵੇਗੀ। ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਿੰਗ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ। ਵਾਰਡ ਦੇ ਬਸ਼ਿੰਦਿਆਂ ਨੇ ਆਖਿਆ ਕਿ ਆਸ਼ਾ ਬਜਾਜ ਨੇ ਪਿਛਲੇ ਕਾਰਜ਼ਕਾਲ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਸੀ ਅਤੇ ਉਨ੍ਹਾਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ; ਇਸ ਸਮਰਪਣ ਭਾਵਨਾ ਕਾਰਨ ਹੀ ਉਨ੍ਹਾਂ ਨੂੰ ਇੱਕ ਵਾਰ ਫਿਰ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਫਾਈਲ 02-- ਸਨਮਾਨ ਸੁਨਾਮ 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ