Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੰਜੀਵ ਮੈਨਨ ਲਾਇਨਜ਼ ਡਿਸਟ੍ਰਿਕਟ ਦੇ ਡਿਪਟੀ ਗਵਰਨਰ ਬਣੇ 

June 03, 2026 05:24 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੇ ਸੀਨੀਅਰ ਮੈਂਬਰ ਸੰਜੀਵ ਮੈਨਨ ਨੂੰ ਲਾਇਨਜ਼ ਡਿਸਟ੍ਰਿਕਟ 321-ਐਫ ਦਾ ਡਿਪਟੀ ਗਵਰਨਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੇ ਐਮਜੇਐਫ ਲਾਇਨ ਸੰਜੀਵ ਮੈਨਨ ਨੇ ਜ਼ਿਲ੍ਹਾ ਗਵਰਨਰ ਐਮਜੇਐਫ ਲਾਇਨ ਅਜੇ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਆਖਿਆ ਕਿ ਲਾਇਨਜ ਕਲੱਬ ਰਾਇਲਜ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ, ਅਜਿਹੇ ਯਤਨਾਂ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਲੱਬ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਹਰ ਸਮੇਂ ਤਤਪਰ ਰਹਿਣ ਤਾਂ ਜੋ ਅਜਿਹਾ ਕੋਈ ਵਿਅਕਤੀ ਇਲਾਜ਼ ਸਮੇਤ ਹੋਰ ਲੋੜਾਂ ਤੋਂ ਵਾਂਝਾ ਨਾ ਰਹੇ। ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੇ ਮੈਂਬਰਾਂ ਨੇ ਕਲੱਬ ਦੇ ਸੀਨੀਅਰ ਮੈਂਬਰ ਸੰਜੀਵ ਮੈਨਨ ਨੂੰ ਦਿੱਤੀ ਇਸ ਜ਼ਿੰਮੇਵਾਰੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਦੇ ਅਧਿਕਾਰੀਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਹੈ। ਉਨ੍ਹਾਂ ਦੀ ਅਗਵਾਈ ਹੇਠ, ਜ਼ਿਲ੍ਹਾ 321-ਐਫ ਸੇਵਾ, ਸੰਗਠਨ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਪ੍ਰਾਪਤ ਕਰੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ