Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੋਹਾਲੀ ਟ੍ਰੈਫਿਕ ਪੁਲਿਸ ਵੱਲੋਂ ਰੋਡ ਸੇਫਟੀ ਮੁਹਿੰਮ ਤਹਿਤ ਟਰੈਕਟਰ-ਟਰਾਲੀਆਂ ’ਤੇ ਲਗਾਏ ਗਏ ਰਿਫਲੈਕਟਰ

June 03, 2026 06:02 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਪੁਲਿਸ ਵੱਲੋਂ ਰੋਡ ਸਫੇਟੀ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਤਹਿਤ ਕਰਨੈਲ ਸਿੰਘ ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਅੱਜ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਮੋਹਾਲੀ ਦੇ ਵੱਖ-ਵੱਖ ਚੌਕਾਂ ਵਿੱਚ ਟਰੈਕਟਰ-ਟਰਾਲੀ,ਆਟੋ-ਰਿਕਸ਼ਾ ਅਤੇ ਘੋੜਾ-ਰੇਹੜੀਆਂ ਦੇ ਪਿੱਛੇ ਰਿਫਲੈਕਟਰ ਲਗਾਏ ਗਏ। ਕਿਸਾਨਾਂ ਅਤੇ ਹੋਰ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਕਿ ਸਾਰੇ ਕਿਸਾਨਾਂ ਨੂੰ ਅਪਾਣੀ ਟਰਾਲੀ ਪਿੱਛੇ ਰਿਫਲੈਕਟਰ ਜ਼ਰੂਰ ਲਗਾਉਣਾ ਚਾਹੀਦਾ ਹੈ ਕਿਉਂਕਿ ਰਾਤ ਸਮੇਂ ਇਹ ਰਿਫਲੈਕਟਰ ਬਹੁਤ ਜ਼ਰੂਰੀ ਹੁੰਦੇ ਹਨ, ਜਦੋਂ ਕੋਈ ਕਿਸਾਨ ਵੀਰ ਆਪਣੀ ਫਸਲ ਲੈ ਕੇ ਮੰਡੀ ਵਿੱਚ ਜਾ ਰਿਹਾ ਹੋਵੇ ਤੇ ਅਚਾਨਕ ਟਰਾਲੀ ਦਾ ਟਾਇਰ ਪੈਂਚਰ ਹੋ ਜਾਵੇ ਤਾਂ ਰਿਫਲੈਕਟਰ ਰਾਤ ਸਮੇਂ ਪਿੱਛੋ ਆਉਣ ਵਾਲੇ ਵਹੀਕਲ ਚਾਲਕ ਨੂੰ ਦੂਰ ਤੋਂ ਹੀ ਨਜ਼ਰ ਆ ਜਾਂਦਾ ਹੈ, ਜਿਸ ਕਰਕੇ ਕੋਈ ਰਿਫਲੈਕਟਰ ਰਾਤ ਸਮੇਂ ਕਿਸੇ ਅਣ ਸੁਖਾਵੀਂ ਘਟਨਾ ਨੂੰ ਰੋਕਣ ਲਈ ਬਹੁਤ ਮਦਦਗਾਰ ਸਾਬਤ ਹੁੰਦਾ ਹੈ। ਅੰਤ ਵਿੱਚ ਹਾਜਰ ਕਿਸਾਨਾਂ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਮੈਬਰਾਂ ਵੱਲੋ ਵਲੋਂ ਟ੍ਰੈਫਿਕ ਪੁਲਿਸ ਦੇ ਇਸ ਉਪਰਾਲੇ ਦਾ ਧੰਨਵਾਦ ਕੀਤਾ ਗਿਆ ਅਤੇ ਸ਼ਲਾਘਾ ਕੀਤੀ ਗਈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ