Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਓਮ ਅਰੋੜਾ ਨੇ ਸਿਵਲ ਸਰਜਨ ਦਫ਼ਤਰ ਵਿਖੇ ਪੀ.ਐਨ.ਡੀ.ਟੀ. ਕੋਆਰਡੀਨੇਟਰ ਵਜੋਂ ਸੰਭਾਲਿਆ ਅਹੁਦਾ

June 03, 2026 09:27 PM
Rozana Sehaj times
ਮੋਹਾਲੀ : ਸ੍ਰੀ  ਓਮ ਅਰੋੜਾ ਨੇ ਸਿਵਲ ਸਰਜਨ ਦਫ਼ਤਰ, ਐਸ.ਏ.ਐਸ. ਨਗਰ ਵਿਖੇ ਪੀ.ਐਨ.ਡੀ.ਟੀ. ਕੋਆਰਡੀਨੇਟਰ ਵਜੋਂ ਅੱਜ ਆਪਣਾ ਅਹੁਦਾ ਸੰਭਾਲਿਆ । ਇਸ ਤੋਂ ਪਹਿਲਾਂ ਉਹ ਸਿਵਲ  ਸਰਜਨ ਦਫ਼ਤਰ, ਮੋਗਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨl ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਉੱਚ-ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਪਾਲਣਾ ਯਕੀਨੀ ਬਣਾਉਣ, ਅਲਟਰਾਸਾਊਂਡ ਕੇਂਦਰਾਂ ਦੀ ਨਿਗਰਾਨੀ ਕਰਨ ਅਤੇ 'ਬੇਟੀ ਬਚਾਉ' ਮੁਹਿੰਮ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕੰਮ ਕਰਨਗੇ l ਉਨ੍ਹਾਂ  ਕਿਹਾ ਕਿ ਮਹਿਲਾ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਸਿਹਤ ਵਿਭਾਗ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੀ.ਐਨ.ਡੀ.ਟੀ. ਪ੍ਰੋਗਰਾਮ ਅਧੀਨ ਚੱਲ ਰਹੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਵੀ ਉਹ ਹਰ ਯਤਨ ਕਰਨਗੇ l

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ