Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਰ ਸ਼ੁੱਕਰਵਾਰ ਨਗਰ ਨਿਗਮ ਪਟਿਆਲਾ ਵਿੱਚ ਲੱਗੇਗਾ ਸੁਵਿਧਾ ਕੈਂਪ : ਮੇਅਰ

June 03, 2026 09:38 PM
Rozana Sehaj times
ਪਟਿਆਲਾ : ਅੱਜ ਨਗਰ ਨਿਗਮ ਪਟਿਆਲਾ ਵਿਖੇ ਆਮ ਲੋਕਾਂ ਨੂੰ ਰਿਹਾਇਸ਼ੀ ਨਕਸ਼ੇ ਪਾਸ ਕਰਵਾਉਣ ਅਤੇ ਪਲਾਟਾਂ ਦੀ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਆ ਰਹੀਆਂ ਦਿੱਕਤਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਪੈਨਡੰਸੀ ਨੂੰ ਦੂਰ ਕਰਨ ਲਈ ਨਗਰ ਨਿਗਮ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਸ਼ੁੱਕਰਵਾਰ ਨੂੰ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਜਾਵੇਗਾ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਰਿਹਾਇਸ਼ੀ ਨਕਸ਼ਿਆਂ ਅਤੇ ਪਲਾਟਾਂ ਦੀ ਐਨ.ਓ.ਸੀ. ਸਬੰਧੀ ਆਮ ਲੋਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਅੱਜ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਅਪਰੂਵਡ ਆਰਕੀਟੈਕਟਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਲੋਕਾਂ ਨੂੰ ਇੱਕੋ ਥਾਂ ਤੇ ਤੇਜ਼ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸ਼ੁੱਕਰਵਾਰ ਸਵੇਰੇ 8:30 ਵਜੇ ਨਗਰ ਨਿਗਮ ਪਟਿਆਲਾ ਦੇ ਡਾ. ਭੀਮ ਰਾਓ ਅੰਬੇਦਕਰ ਹਾਲ ਵਿੱਚ ਸੁਵਿਧਾ ਕੈਂਪ ਲਗਾਇਆ ਜਾਵੇ। ਇਹ ਕੈਂਪ 5 ਜੂਨ 2026 ਤੋਂ ਸ਼ੁਰੂ ਹੋਣਗੇ, ਜਿੱਥੇ ਆਉਣ ਵਾਲੇ ਨਾਗਰਿਕਾਂ ਦੇ ਕੇਸਾਂ ਦੀ ਮੌਕੇ 'ਤੇ ਹੀ ਜਾਂਚ ਕਰਕੇ ਯੋਗ ਮਾਮਲਿਆਂ ਵਿੱਚ ਪਲਾਟਾਂ ਦੀ ਐਨ.ਓ.ਸੀ. ਜਾਰੀ ਕੀਤੀ ਜਾਵੇਗੀ ਅਤੇ ਰਿਹਾਇਸ਼ੀ ਨਕਸ਼ੇ ਪਾਸ ਕੀਤੇ ਜਾਣਗੇ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ-ਹਿਤੈਸ਼ੀ ਕਦਮ ਜਾਰੀ ਰਹਿਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ