Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਲਈ ਸੋਧਿਆ ਗਿਆ ਪ੍ਰੋਗਰਾਮ ਜਾਰੀ : ਡਿਪਟੀ ਕਮਿਸ਼ਨਰ

June 03, 2026 10:00 PM
Rozana Sehaj times
ਨਵਾਂਸ਼ਹਿਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਸਬੰਧੀ ਸੋਧਿਆ ਹੋਇਆ ਕਾਰਜਕ੍ਰਮ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਨਿਰਧਾਰਿਤ ਸਮਾਂ-ਸਾਰਣੀ ਅਨੁਸਾਰ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਧੇ ਗਏ ਪ੍ਰੋਗਰਾਮ ਅਨੁਸਾਰ ਡਰਾਫ਼ਟ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 28 ਸਤੰਬਰ 2026 ਤੱਕ ਪੂਰੀ ਕੀਤੀ ਜਾਵੇਗੀ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 15 ਤੋਂ 24 ਜੂਨ ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਤੋਂ ਐਨੂਮੀਰੇਸ਼ਨ ਫਾਰਮ ਭਰਵਾਉਣਗੇ। ਸ਼੍ਰੀ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਦੇ 88.76 ਫੀਸਦੀ ਵੋਟਰ ਸੂਚੀ ਨਾਲ ਕੀਤੀ ਜਾ ਚੁੱਕੀ ਹੈ। ਬਾਕੀ ਰਹਿੰਦੇ ਵੋਟਰਾਂ ਦੀ ਸਹੂਲਤ ਲਈ 7 ਜੂਨ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿੱਥੇ ਬੀ.ਐਲ.ਓ. ਮੌਜੂਦ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਨੂਮੀਰੇਸ਼ਨ ਫਾਰਮ ਲਾਜ਼ਮੀ ਤੌਰ ’ਤੇ ਭਰਨ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ ਅਤੇ ਸ਼ੁੱਧ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ