Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੋਟਕਪੂਰਾ ਗੋਲੀਕਾਂਡ : SIT ਦੇ ਕਾਨੂੰਨੀ ਸਲਾਹਕਾਰ ਨੇ ਕਿਉਂ ਦਿਤਾ ਅਸਤੀਫਾ

June 26, 2021 11:19 AM
SehajTimes

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਕਾਨੂੰਨੀ ਮਾਹਰ ਵਿਜੇ ਸਿੰਗਲਾ ਨੇ ਅਸਤੀਫਾ ਦੇ ਦਿੱਤਾ ਹੈ।  ਉਹ ਐੱਸ.ਆਈ.ਟੀ. ਵਲੋਂ ਜਾਂਚ ਦੌਰਾਨ ਕਾਨੂੰਨੀ ਪੇਚੀਦਗੀਆਂ ’ਤੇ ਐੱਸ.ਆਈ.ਟੀ. ਮੈਬਰਾਂ ਨੂੰ ਸਲਾਹ ਦਿੰਦੇ ਸਨ, ਵਿਜੇ ਸਿੰਗਲਾ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰੋਸੀਕਿਊਸ਼ਨ ਹਨ ਜਿਹਨਾਂ ਨੂੰ ਐਸਆਈਟੀ SIT ਨਾਲ ਕਾਨੂੰਨੀ ਸਲਾਹਕਾਰ ਦੇ ਤੌਰ ’ਤੇ ਲਗਾਇਆ ਗਿਆ ਸੀ। ਇਸ ਮਾਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਬਾਅਦ ਵਿਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਵੀ ਜ਼ੋਰਦਾਰ ਤਰੀਕੇ ਨਾਲ ਚੁੱਕਿਆ ਗਿਆ ਸੀ। ਇਸ ਸਭ ਦੇ ਦਰਮਿਆਨ ਸ਼ੁੱਕਰਵਾਰ ਨੂੰ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਤੋਂ ਅਸਤੀਫ਼ਾ ਦੇ ਦਿੱਤਾ। ਉਹ ਇਸ ਸਾਲ ਹੀ ਜਨਵਰੀ ਮਹੀਨੇ ਵਿਚ ਸੇਵਾਮੁਕਤ ਹੋਏ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੰਗਲਾ ਨੇ ਆਪਣਾ ਅਸਤੀਫਾ ਐਸ ਆਈ ਟੀ ਮੁਖੀ ਐਲ ਕੇ ਯਾਦਵ ਨੂੰ ਦੇ ਦਿੱਤਾ ਹੈ। ਇਸ ਕੇਸ ਵਿੱਚ ਜਦੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਸੀ ਤਾਂ ਸਿੰਗਲਾ ਵਿਵਾਦਾਂ ਵਿੱਚ ਘਿਰ ਗਏ ਸਨ। ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰਾਸੀਕਿਊਸ਼ਨ ਵਿਜੇ ਸਿੰਗਲਾ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਸਾਥ ਛਡਣ ਲਈ ਨਿੱਜੀ ਕਾਰਣਾਂ ਦਾ ਹਵਾਲਾ ਦਿੱਤਾ ਹੈ। ਵਿਜੇ ਸਿੰਗਲਾ ਨੂੰ ਐੱਸ.ਆਈ.ਟੀ. ਵਲੋਂ ਮਾਹਿਰ ਦੇ ਤੌਰ ’ਤੇ ਆਪਣੇ ਨਾਲ ਲਾਇਆ ਗਿਆ ਸੀ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ