Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੌਂਸਲਰ ਹਰਜੀਤ ਸਿੰਘ ਸੋਢੀ ਵੱਲੋਂ ਵਾਰਡ ਨੰਬਰ 4 ਵਿੱਚ ਧੰਨਵਾਦੀ ਦੌਰਾ

June 03, 2026 10:08 PM
Rozana Sehaj times

ਮੋਰਿੰਡਾ : ਨਗਰ ਕੌਂਸਲ ਮੋਰਿੰਡਾ ਦੇ ਵਾਰਡ ਨੰਬਰ 4 ਤੋਂ ਸ਼ਾਨਦਾਰ ਜਿੱਤ ਦਰਜ ਕਰਨ ਉਪਰੰਤ ਨਵ-ਨਿਯੁਕਤ ਕੌਂਸਲਰ ਹਰਜੀਤ ਸਿੰਘ ਸੋਢੀ ਵੱਲੋਂ ਅੱਜ ਆਪਣੇ ਵਾਰਡ ਦਾ ਵਿਸ਼ੇਸ਼ ਧੰਨਵਾਦੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਾਰਡ ਦੇ ਵੱਖ-ਵੱਖ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਵੱਲੋਂ ਮਿਲੇ ਭਰਵੇਂ ਪਿਆਰ, ਸਹਿਯੋਗ ਅਤੇ ਵੋਟਾਂ ਲਈ ਨਿੱਜੀ ਤੌਰ 'ਤੇ ਵੋਟਰਾਂ ਦਾ ਆਭਾਰ ਪ੍ਰਗਟਾਇਆ। ਇਸ ਦੌਰੇ ਦੌਰਾਨ ਵਾਰਡ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਲਾਕਾ ਨਿਵਾਸੀਆਂ ਵੱਲੋਂ ਥਾਂ-ਥਾਂ 'ਤੇ ਕੌਂਸਲਰ ਹਰਜੀਤ ਸਿੰਘ ਸੋਢੀ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਨਿੱਘਾ ਸਵਾਗਤ ਕੀਤਾ ਗਿਆ। ਵਾਰਡ ਅੰਦਰ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ, ਸਟਰੀਟ ਲਾਈਟਾਂ ਦੀ ਵਿਵਸਥਾ ਅਤੇ ਪੀਣ ਵਾਲੇ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਅਧਾਰ 'ਤੇ ਮੁਹੱਈਆ ਕਰਵਾਇਆ ਜਾਵੇਗਾ। ਇਸ ਮੁਹਿੰਮ ਦੌਰਾਨ ਉਨ੍ਹਾਂ ਦੇ ਨਾਲ ਭਾਰੀ ਗਿਣਤੀ ਵਿੱਚ ਸਮਰਥਕ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ। ਹਾਜ਼ਰ ਸਮਰਥਕਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਹਰਜੀਤ ਸਿੰਘ ਸੋਢੀ ਦੀ ਇਸ ਜਿੱਤ ਨਾਲ ਵਾਰਡ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਹੁਣ ਜਲਦੀ ਕਰਨ ਦਾ ਵਾਅਦਾ ਕਰਦਾ ਹਾਂ ਅਤੇ ਉਹ ਹਰ ਸੁੱਖ-ਦੁੱਖ ਵਿੱਚ ਵਾਰਡ ਵਾਸੀਆਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਾਂਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ