Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਸਬੰਧੀ ਮੀਟਿੰਗ

June 03, 2026 10:12 PM
Rozana Sehaj times
ਨਵਾਂਸ਼ਹਿਰ : ਸਹਾਇਕ ਕਮਿਸ਼ਨਰ ਜਨਰਲ -ਕਮ-ਸੀ.ਐਮ.ਐਫ.ਓ. ਰਮਨਜੀਤ, ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪੀ.ਜੀ.ਆਰ.ਐਸ. ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।  ਸਹਾਇਕ ਕਮਿਸ਼ਨਰ ਜਨਰਲ ਨੇ ਮੀਟਿੰਗ ਦੌਰਾਨ ਵਿਭਾਗ-ਵਾਰ ਪੈਂਡਿੰਗ ਸ਼ਿਕਾਇਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਏ.ਸੀ. (ਜ) ਨੇ ਸਬੰਧਤ ਅਧਿਕਾਰੀਆਂ ਤੋਂ ਪੈਂਡਿੰਗ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਪ੍ਰਾਪਤ ਕੀਤੀ। ਸ੍ਰੀ ਰਮਨਜੀਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਜਲਦ ਤੋਂ ਜਲਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਹਰ ਸ਼ਿਕਾਇਤ ਦਾ ਗੁਣਵੱਤਾਪੂਰਨ ਹੱਲ ਕਰਕੇ ਨਿਪਟਾਰਾ ਰਿਪੋਰਟ ਪੋਰਟਲ ’ਤੇ ਅਪਲੋਡ ਕੀਤੀ ਜਾਵੇ ਤਾਂ ਜੋ ਸ਼ਿਕਾਇਤਕਰਤਾ ਨੂੰ ਸਹੀ ਜਾਣਕਾਰੀ ਮਿਲ ਸਕੇ। ਨਾਲ ਹੀ ਲੰਬੇ ਸਮੇਂ ਤੋਂ ਪੈਂਡਿੰਗ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ।ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ