Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Malwa

ਨੈਸ਼ਨਲ ਪੱਧਰ ਦੇ ਪਹਿਲਵਾਨ ਤਿਆਰ ਕਰ ਰਿਹਾ ਹੈ ਉਸਤਾਦ ਸ੍ਰੀ ਬਾਲੀ ਪਹਿਲਵਾਨ ਦਾ ਅਖਾੜਾ

June 03, 2026 10:17 PM
Rozana Sehaj times
ਲੁਧਿਆਣਾ : ਅੱਜ ਦੇ ਦੌਰ ਵਿੱਚ ਜਿੱਥੇ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੇ-ਆਪ ਨੂੰ ਤਬਾਹ ਕਰਨ ਵਿੱਚ ਲੱਗੀ ਹੋਈ ਹੈ, ਓਥੇ ਹੀ ਧਾਂਦਰਾ ਰੋੜ ਆਲਮਗੀਰ ਵਿੱਚ ਚੱਲ ਰਿਹਾ ਉਸਤਾਦ ਸ੍ਰੀ ਬਾਲੀ ਪਹਿਲਵਾਨ ਦਾ ਅਖਾੜਾ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਬਚਾਉਣ ਦੇ ਨਾਲ-ਨਾਲ ਉਹਨਾਂ ਨੂੰ ਮੁਫਤ ਟਰੇਨਿੰਗ ਦੇ ਕੇ ਰਾਸ਼ਟਰ ਪੱਧਰ ਦੇ ਪਹਿਲਵਾਨ ਬਣਾ ਰਿਹਾ ਹੈ। ਸਾਬਕਾ ਸਰਪੰਚ ਮੇਸ਼ੀ ਪਹਿਲਵਾਨ, ਉਹਨਾਂ ਦੇ ਬੇਟੇ ਰਵੀ ਪਹਿਲਵਾਨ ਅਤੇ ਭਤੀਜੇ ਅਮਨ ਪਹਿਲਵਾਨ ਅਤੇ ਹੋਰਨਾਂ ਦੇ ਸਹਿਯੋਗ ਨਾਲ ਚੱਲ ਰਹੇ ਇਸ ਅਖਾੜੇ ਵਿੱਚੋਂ ਟਰੇਨਿੰਗ ਪ੍ਰਾਪਤ ਕਰਕੇ ਕਈ ਪਹਿਲਵਾਨ ਜਿਲਾ ਪੱਧਰ, ਪੰਜਾਬ ਪੱਧਰ ਅਤੇ ਰਾਸ਼ਟਰ ਪੱਧਰ ਤੇ ਆਪਣੀ ਕੁਸ਼ਤੀ ਦਾ ਜੌਹਰ ਦਿਖਾ ਚੁੱਕੇ ਹਨ। ਅਖਾੜੇ ਦਾ ਸੰਚਾਲਨ ਕਰ ਰਹੇ ਕੁਲਦੀਪ ਕਾਲਾ ਪਹਿਲਵਾਨ ਨੇ ਦੱਸਿਆ ਉਹਨਾਂ ਦੇ ਪਿਤਾ ਉਸਤਾਦ ਸ੍ਰੀ ਬਾਲ ਕਿਸ਼ਨ ਬਾਲੀ ਪਹਿਲਵਾਨ ਜੀ ਸ਼ੁਰੂ ਤੋਂ ਹੀ ਅਖਾੜੇ ਦੇ ਵਿੱਚ ਮਿਹਨਤ ਕਰਦੇ ਰਹੇ ਹਨ। ਉਹਨਾਂ ਦਾ ਅਖਾੜਾ ਪਹਿਲਾਂ ਬਾਜਵਾ ਨਗਰ ਲੁਧਿਆਣਾ ਦੇ ਧੋਬੀਘਾਟ ਦੇ ਕੋਲ ਹੁੰਦਾ ਸੀ। 2012 ਵਿੱਚ ਉਹਨਾਂ ਨੇ ਇੱਥੇ ਆਲਗਮੀਰ ਵਿੱਚ ਅਖਾੜਾ ਬਣਾਇਆ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਰਹਿਣ ਵਾਲੇ ਨੌਜਵਾਨਾਂ ਨੂੰ ਮੁਫਤ ਟਰੇਨਿੰਗ ਦੇਣ ਦਾ ਕੰਮ ਸ਼ੁਰੂ ਕੀਤਾ। 2017 ਵਿੱਚ ਉਹਨਾਂ ਦੀ ਮੌਤ ਤੋਂ ਬਾਅਦ ਉਹਨਾਂ ਦੇ ਦੱਸੇ ਪੂਰਨਿਆਂ ਦੇ ਚੱਲਦੇ ਹੋਏ ਉਹ ਇਸ ਅਖਾੜੇ ਨੂੰ ਚਲਾ ਰਹੇ ਹਨ। ਇਸ ਵੇਲੇ ਇਸ ਅਖਾੜੇ ਦੇ 20-25 ਬੱਚੇ ਜਿਲੇ ਅਤੇ ਰਾਜ ਪੱਧਰ ਤੇ ਕੁਸ਼ਤੀ ਲੜ ਚੁੱਕੇ ਹਨ। ਇਸ ਅਖਾੜੇ ਵਿੱਚ ਉਸਤਾਦ ਸ੍ਰੀ ਬਾਲੀ ਪਹਿਲਵਾਨ ਦੇ ਜਨਮ ਦਿਨ ਮੌਕੇ 28 ਜੁਲਾਈ ਇਸ ਮੌਕੇ ਦੰਗਲ ਕਰਵਾਇਆ ਜਾਦਾ ਹੈ। 

Have something to say? Post your comment

More in Malwa

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ