Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡਿਪਟੀ ਕਮਿਸ਼ਨਰ ਵੱਲੋਂ ਮੋਗਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਕ੍ਰਿਟੀਕਲ ਕੇਅਰ ਬਲਾਕ ਦਾ ਦੌਰਾ

June 03, 2026 10:22 PM
Rozana Sehaj times
ਮੋਗਾ : ਮੋਗਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਕ੍ਰਿਟੀਕਲ ਕੇਅਰ ਬਲਾਕ (ਸੀਸੀਬੀ) ਇੱਕ 50 ਬਿਸਤਰਿਆਂ ਵਾਲਾ ਜੀ+1 ਯੂਨਿਟ ਹੈ ਜੋ ਛੂਤ ਦੀਆਂ ਬਿਮਾਰੀਆਂ ਅਤੇ ਸਿਹਤ ਐਮਰਜੈਸੀ ਦੇ ਪ੍ਰਬੰਧਨ ਲਈ ਡਾਕਟਰੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਹਿੱਸਾ ਹੈ। ਇਹ ਬਲਾਕ ਆਈ ਸੀ ਯੂ, ਆਕਸੀਜਨ ਵਾਲੇ ਬੈੱਡਾਂ ਅਤੇ ਮਜ਼ਬੂਤ ਇਨਫੈਕਸ਼ਨ-ਕੰਟਰੋਲ ਵਿਧੀਆਂ ਦੁਆਰਾ ਵਿਆਪਕ ਇੰਟੈਂਸਿਵ ਕੇਅਰ ਪ੍ਰਦਾਨ ਕਰਨ ਲਈ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਗੰਭੀਰ ਰੂਪ ਨਾਲ ਬਿਮਾਰ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾ ਪ੍ਰਦਾਨ ਕੀਤੀ ਜਾ ਸਕੇਗੀ। ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਕ੍ਰਿਟੀਕਲ ਕੇਅਰ ਬਲਾਕ ਦੇ ਚੱਲ ਰਹੇ ਕੰਮ ਦੀ ਸਮੀਖਿਆ ਲਈ ਵਿਸ਼ੇਸ਼ ਤੌਰ ਤੇ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਕੁਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਸੀਸੀਬੀ ਮੋਗਾ ਦੀ ਬਿਲਡਿੰਗ ਦਾ ਕਾਰਜ ਲਗਭਗ ਪੂਰਾ ਹੋ ਗਿਆ ਹੈ ਅਤੇ ਅੰਦਰੂਨੀ ਕੰਮ/ਇਲੈਕਟ੍ਰੀਕਲ/ਪੀਐੱਚ ਕੰਮ ਪ੍ਰਗਤੀ ਅਧੀਨ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੇ ਨਾਲ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮਿਲਣ ਲੱਗਣਗੀਆਂ ਇਸ ਲਈ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਉਚ ਗੁਣਵੱਤਾ ਨਾਲ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਹਨਾਂ ਲੋਕ ਨਿਰਮਾਣ ਵਿਭਾਗ ਨੂੰ ਹਰ 15 ਦਿਨਾਂ ਬਾਅਦ ਪ੍ਰਗਤੀ ਰਿਪੋਰਟ ਪੇਸ਼ ਕਰਨ ਦੀ ਆਦੇਸ਼ ਵੀ ਜਾਰੀ ਕੀਤੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ