Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Haryana

ਹਿਸਾਰ ਦੇ 10 ਪਿੰਡਾਂ ਦੇ ਕਿਸਾਨਾਂ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਅਤੇ ਨਹਿਰੀ ਪਾਣੀ ਸਮੇਤ ਵੱਖ-ਵੱਖ ਮੰਗਾਂ ਰੱਖੀਆਂ

June 03, 2026 10:23 PM
Rozana Sehaj times

ਚੰਡੀਗੜ੍ਹ : ਹਰਿਆਣਾ ਦੀ ਸਿੰਚਾਈ ਅਤੇ ਜਲ੍ਹ ਸਰੋਤ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨਾਲ ਹਿਸਾਰ ਜਿਲ੍ਹਾ ਦੇ ਬਾਲਸਮੰਦ ਸਮੇਤ ਲਗਭਗ 10 ਪਿੰਡਾਂ ਦੀ ਪੰਚਾਇਤਾਂ ਅਤੈ ਕਿਸਾਨ ਨੁਮਾਇੰਦਿਆਂ ਨੇ ਚੰਡੀਗੜ੍ਹ ਵਿੱਚ ਮੁਲਾਕਾਤ ਕਰ ਖੇਤਰ ਦੀ ਵੱਖ-ਵੱਖ ਜਨਹਿਤ ਅਤੇ ਖੇਤੀਬਾੜੀ ਸਬੰਧੀ ਸਮਸਿਆਵਾਂ ਅਤੇ ਮੰਗਾਂ ਨਾਲ ਜਾਣੂ ਕਰਾਇਆ। ਵਫਦ ਨੇ ਵਿਸ਼ੇਸ਼ ਰੂਪ ਨਾਲ ਨਹਿਰੀ ਪਾਣੀ ਦੀ ਉਪਲਬਧਤਾ, ਸਿੰਚਾਈ ਵਿਵਸਥਾ ਨੂੰ ਮਜਬੂਤ ਬਨਾਉਣ ਅਤੇ ਕਿਸਾਨਾ ਨਾਲ ਜੁੜੇ ਹੋਰ ਮਹਤੱਵਪੂਰਣ ਮੁੱਦੇ ਚੁੱਕੇ।

ਕਿਸਾਨਾਂ ਦੀ ਸਮਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਤੁਰੰਤ ਸਿੰਚਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਬੁਲਾਇਆ ਅਤੇ ਕਿਸਾਨ ਨੁਮਾਇੰਦਿਆਂ ਅਤੇ ਅਧਿਕਾਰੀਆਂ ਦੇ ਵਿੱਚ ਸਿੱਧਾ ਸੰਵਾਦ ਸਥਾਪਿਤ ਕਰਾਇਆ। ਇਸ ਦੌਰਾਨ ਕਿਸਾਨਾਂ ਨੇ ਆਪਣੇ ਖੇਤਰਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਨਾਲ ਜੁੜੀਆਂ ਸਮਸਿਆਵਾਂ ਅਤੇ ਹੋਰ ਸਥਾਨਕ ਮੰਗਾਂ ਨੂੰ ਵਿਸਤਾਰ ਨਾਲ ਰੱਖਿਆ।

ਮੀਟਿੰਗ ਵਿੱਚ ਸਿੰਚਾਈ ਵਿਭਾਗ ਦੇ ਪ੍ਰਮੁੱਖ ਇੰਜੀਨੀਅਰ (ਈਆਈਸੀ), ਮੁੱਖ ਇੰਜੀਨੀਅਰ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ। ਮੰਤਰੀ ਨੇ ਅਧਿਕਾਰੀਆਂ ਨੂੰ ਹਿਦਾਇਤਾਂ ਦਿੱਤੀਆਂ ਕਿ ਕਿਸਾਨਾਂ ਵੱਲੋਂ ਚੁੱਕੇ ਗਏ ਸਾਰੇ ਮੁੱਦਿਆਂ ਦਾ ਪ੍ਰਾਥਮਿਕਤਾ ਦੇ ਆਧਾਰ ’ਤੇ ਹੱਲ ਯਕੀਨੀ ਕੀਤਾ ਜਾਵੇ ਅਤੇ ਨਹਿਰੀ ਜਲ੍ਹ ਵੰਡ ਵਿਵਸਥਾ ਨੂੰ ਹੋਰ ਵੱਧ ਪ੍ਰਭਾਵੀ ਅਤੇ ਸੁਚਾਰੂ ਬਣਾਇਆ ਜਾਵੇ।

ਇਸ ਮੌਕੇ ’ਤੇ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਮਜਬੁਤੀਕਰਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬਾ ਸਰਕਾਰ ਦੀ ਪ੍ਰਾਥਮਿਕਤਾ ਹੈ ਕਿ ਕਿਸਾਨਾਂ ਨੂੰ ਸਿੰਚਾਈ ਜਲ੍ਹ ਦੀ ਉਪਲਬਧਤਾ ਵਿੱਚ ਕਿਸੇ ਤਰ੍ਹਾ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਨਹਿਰੀ ਪਾਣੀ ਨਾਲ ਸਬੰਧਿਤ ਜਿੱਥੇ ਵੀ ਸਮਸਿਆਵਾਂ ਸਾਹਮਣੇ ਆਈਆਂ ਹਨ, ਉਨ੍ਹਾਂ ਦਾ ਹੱਲ ਨਿਰਧਾਰਿਤ ਸਮੇਂ ਅੰਦਰ ਯਕੀਨੀ ਕੀਤਾ ਜਾਵੇਗਾ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਦੀ ਸ਼ਿਕਾਇਤਾਂ ਦਾ ਸੰਵੇਦਨਸ਼ੀਲਤਾ ਅਤੇ ਤੇਜੀ ਨਾਲ ਹੱਲ ਕੀਤਾ ਜਾਵੇ, ਤਾਂ ਜੋ ਖੇਤੀਬਾੜੀ ਕੰਮ ਪ੍ਰਭਾਵਿਤ ਨਾ ਹੋਵੇ ਅਤੇ ਕਿਸਾਨਾਂ ਨੂੰ ਸਮੇਂ ’ਤੇ ਕਾਫੀ ਸਿੰਚਾਈ ਜਲ੍ਹ ਉਪਲਬਧ ਹੋ ਸਕੇ।

ਮੰਤਰੀ ਨੇ ਕਿਸਾਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਾਰੀ ਮੰਗਾਂ ਅਤੇ ਸਮਸਿਆਵਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਜਰੂਰੀ ਕਾਰਵਾਈ ਕੀਤੀ ਜਾਵੇਗੀ। ਇਸ ’ਤੇ ਕਿਸਾਨ ਨੁਮਾਇੰਦਿਆਂ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਦੀ ਸਮਸਿਆਵਾਂ ਦੇ ਹੱਲ ਪ੍ਰਤੀ ਸਰਕਾਰ ਦੇ ਹਾਂਪੱਖੀ ਅਤੇ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਦੀ ਸ਼ਲਾਘਾ ਕੀਤੀ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ