Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਲੁਧਿਆਣਾ : ਬਾਲ ਭਿੱਖਿਆ ਰੋਕਥਾਮ ਅਭਿਆਨ ਤਹਿਤ 6 ਬੱਚਿਆਂ ਨੂੰ ਬਚਾਇਆ

June 04, 2026 09:07 PM
Rozana Sehaj times
ਲੁਧਿਆਣਾ :  ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪ੍ਰੋਜੈਕਟ ਜੀਵਨਜੋਤ ਅਧੀਨ ਬਾਲ ਭਿੱਖਿਆ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਜਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਦੀ ਅਗਵਾਈ ਹੇਠ ਸਨਦੀਪ ਸਿੰਘ (ਸੁਪਰਵਾਈਜਰ), ਪ੍ਰਭਜੋਤ ਕੌਰ (ਕੇਸ ਵਰਕਰ), ਹਰਮਿੰਦਰ ਸਿੰਘ ਰੋਮੀ (ਸਿੱਖਿਆ ਵਿਭਾਗ) ਅਤੇ ਪੁਲਿਸ ਵਿਭਾਗ ਵੱਲੋ ਸਾਂਝੇ ਤੌਰ ’ਤੇ ਬੱਸ ਸਟੈਂਡ, ਭਾਰਤ ਨਗਰ ਚੌਂਕ, ਦੁਰਗਾ ਮਾਤਾ ਮੰਦਿਰ, ਪਵੇਲੀਅਨ ਚੌਂਕ, ਭਾਈਵਾਲ ਚੌਂਕ ਪੁਰਾਣੀਆਂ ਕਚਹਿਰੀਆਂ ਅਤੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਜਾਗਰੂਕ ਕੀਤਾ ਗਿਆ। ਇਸ ਅਭਿਆਨ ਦੌਰਾਨ 06 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ।  ਰੈਸਕਿਊ ਕਰਨ ਤੋਂ ਬਾਅਦ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਸਾਹਮਣੇ ਪੇਸ਼ ਵੀ ਕੀਤਾ ਗਿਆ । ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਰਸ਼ਮੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀ ਅਚਨਚੇਤ ਚੈਕਿੰਗ ਜਾਰੀ ਰਹੇਗੀ ਤਾਂ ਜੋ ਬਾਲ ਭਿਖਿਆ ’ਤੇ ਪੂਰੀ ਤਰ੍ਹਾਂ ਠੱਲ ਪਾਈ ਜਾ ਸਕੇ।
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ