Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪ੍ਰੀ- ਐਸਆਈਆਰ ਅਧਾਰਿਤ ਵਿਸ਼ੇਸ਼ ਕੈਂਪ 7 ਜੂਨ ਨੂੰ: ਹਰਪ੍ਰੀਤ ਸਿੰਘ

June 04, 2026 09:23 PM
Rozana Sehaj times
ਬਰਨਾਲਾ :  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 7 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਰਨਾਲਾ ਦੇ ਪੋਲਿੰਗ ਬੂਥਾਂ ਵਿੱਚ ਪ੍ਰੀ- ਐਸਆਈਆਰ 'ਤੇ ਅਧਾਰਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਨੂੰ ਬਿਲਕੁਲ ਸਹੀ ਅਤੇ ਅਪਡੇਟ ਕਰਨ ਲਈ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਸਾਰੇ ਬੂਥ ਲੈਵਲ ਅਫਸਰ, 7 ਜੂਨ ਦਿਨ ਐਤਵਾਰ ਨੂੰ ਆਪੋ ਆਪਣੇ ਬੂਥਾਂ ਉਤੇ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼, ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਕੰਮਾਂ ਨੂੰ ਹੋਰ ਪਾਰਦਰਸ਼ੀ, ਤਰੁੱਟੀ-ਰਹਿਤ ਅਤੇ ਸੁਖਾਲਾ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਵੋਟਰਾਂ ਦੀ ਵੋਟ, 2003 ਦੀ ਵੋਟਰ ਸੂਚੀ ਨਾਲ ਹਲੇ ਤੱਕ ਮੈਪ ਨਹੀਂ ਹੋਈ, ਉਹ ਵੋਟਰ ਇਸ ਵਿਸ਼ੇਸ਼ ਕੈਂਪ ਵਿੱਚ ਆਪਣੀ ਵੋਟ ਮੈਪ ਕਰਵਾ ਲੈਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ