Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵੜਿੰਗ ਨੇ ‘ਸੇਵਾ ਕੇਂਦਰ’ ਦੇ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦੀ ਕੀਤੀ ਨਿੰਦਾ

June 04, 2026 09:25 PM
Rozana Sehaj times
ਚੰਡੀਗੜ੍ਹ :  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ‘ਸੇਵਾ ਕੇਂਦਰਾਂ’ ਦੇ ਕੁਝ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇ ਜਾਣ ਦੀ ਤਿੱਖੀ ਆਲੋਚਨਾ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਇਹ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਆਪਣੇ ਜਾਇਜ਼ ਹੱਕਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਆਪ ਸਰਕਾਰ ਨੇ ਇਨ੍ਹਾਂ ਵਿੱਚੋਂ ਕੁਝ ਮੁਲਾਜਮਾਂ ਨੂੰ ਹੀ ਨੌਕਰੀ ਤੋਂ ਕੱਢ ਦਿੱਤਾ, ਜੋ ਆਪਣੀਆਂ ਮੰਗਾਂ ਦੇ ਹੱਕ ਵਿੱਚ ਚੱਲ ਰਹੇ ਸੰਘਰਸ਼ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਆਪ ਸਰਕਾਰ ਦਾ ਪੂਰੀ ਤਰ੍ਹਾਂ ਮਨਮਾਨਾ, ਤਾਨਾਸ਼ਾਹੀ ਅਤੇ ਗੈਰ-ਲੋਕਤਾਂਤਰਿਕ ਰਵੱਈਆ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਵੱਖ-ਵੱਖ ‘ਸੇਵਾ ਕੇਂਦਰਾਂ’ ਵਿੱਚ ਕੰਮ ਕਰ ਰਹੇ ਇਹ ਕਰਮਚਾਰੀ ਜ਼ਮੀਨੀ ਪੱਧਰ ’ਤੇ ਆਮ ਲੋਕਾਂ ਨੂੰ ਪ੍ਰਸ਼ਾਸਨ ਦੀਆਂ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕਰਮਚਾਰੀ ਵੀ ਹੋਰ ਸਰਕਾਰੀ ਕਰਮਚਾਰੀਆਂ ਵਾਂਗ ਸਨਮਾਨ ਅਤੇ ਸੁਰੱਖਿਆ ਦੇ ਹੱਕਦਾਰ ਹਨ। ਵੜਿੰਗ ਨੇ ਮੰਗ ਕੀਤੀ ਹੈ ਕਿ ਨੌਕਰੀ ਤੋਂ ਕੱਢੇ ਗਏ ਕਰਮਚਾਰੀ ਆਗੂਆਂ ਦੀ ਬਰਖਾਸਤਗੀ ਤੁਰੰਤ ਵਾਪਸ ਲਈ ਜਾਵੇ ਅਤੇ ਇਨ੍ਹਾਂ ਨੂੰ ਹੋਰ ਠੇਕਾ ਅਧਾਰਿਤ ਮੁਲਾਜ਼ਮਾਂ ਦੀ ਤਰ੍ਹਾਂ ਸਰਕਾਰੀ ਨੌਕਰੀ ਵਿੱਚ ਰੈਗੂਲਰ ਕੀਤਾ ਜਾਵੇ।
 
 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ