Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਡੀ ਏ ਸਬੰਧੀ ਪੇਸ਼ ਰਿਪੋਰਟ ਮੁਲਾਜਮਾਂ ਨਾਲ ਧੋਖਾ : ਬੂਟਾ ਰਾਮ ਸ਼ੁਤਰਾਣਾ

June 04, 2026 09:36 PM
Rozana Sehaj times
ਪਾਤੜਾਂ :  ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਸੇਵਾ ਮੁਕਤ ਮੁਲਾਜਮਾਂ ਨੂੰ ਡੀ ਏ ਦੇਣ ਲਈ ਬਣਾਈ ਗਈ ਕੈਬਨਿਟ ਦੀ ਸਬ ਕਮੇਟੀ ਵੱਲੋਂ ਜ਼ੋ ਰਿਪੋਰਟ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗਡ੍ਹ ਵਿੱਚ ਪੇਸ਼ ਕੀਤੀ ਗਈ ਹੈ ਉਸ ਰਿਪੋਰਟ ਨੂੰ ਪੰਜਾਬ ਦੀਆਂ ਵੱਖ-ਵੱਖ ਮੁਲਾਜਮ ਜਥੇਬੰਦੀਆਂ ਵੱਲੋਂ ਨਕਾਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸਸੀ ਐਂਡ ਬੀਸੀ ਕਰਮਚਾਰੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਬੂਟਾ ਰਾਮ ਸੁਤਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਦੀ ਸਬ ਕਮੇਟੀ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਮੁਲਾਜਮਾਂ ਨਾਲ ਇੱਕ ਧੋਖਾ ਹੈ। ਉਹਨਾਂ ਕਿਹਾ ਕਿ ਸਰਕਾਰ ਪਿਛਲੇ ਲੰਬੇ ਸਮੇਂ ਤੋ ਮੁਲਾਜਮਾਂ ਨੂੰ  ਡੀ ਏ ਅਤੇ ਹੋਰ ਮੰਗਾਂ ਸਬੰਧੀ ਟਾਲਮਟੋਲ ਦੀ ਨੀਤੀ ਅਪਣਾਉਂਦੀ ਆ ਰਹੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹੁਣ ਬਿਨ੍ਹਾਂ ਕਿਸੇ ਹੋਰ ਦੇਰੀ ਦੇ ਬਣਦਾ ਡੀ ਏ ਜਲਦੀ ਤੋਂ ਜਲਦੀ ਜਾਰੀ ਕਰੇ ਤਾਂ ਜ਼ੋ ਇਹ ਮਹਿੰਗਾਈ ਦੇ ਸਮੇਂ ਵਿੱਚ ਮੁਲਾਜਮਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ