ਲੁਧਿਆਣਾ : ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਕੋਰ ਕਮੇਟੀ ਲੁਧਿਆਣਾ ਵੱਲੋਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਤੇ ਚੰਡੀਗੜ੍ਹ ਅਤੇ ਸ੍ਰੀ ਦੀਪਕ ਸਿੰਗਲਾ ਚੇਅਰਮੈਨ ਐਂਟੀ ਕੁਰੱਪਸ਼ਨ ਕ੍ਰਾਈਮ ਪ੍ਰਵੀਜਨ ਕਮਿਊਨਿਟੀ ਓਰੀਐਂਟ ਪੁਲਸਿੰਗ ਸੁਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਲੁਧਿਆਣਾ ਦੇ ਕੋਰ ਕਮੇਟੀ ਮੈਂਬਰ ਮਨਜਿੰਦਰ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਹਰ ਇਕ ਮਨੁੱਖ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਜ਼ਿੰਦਗੀ ਵਿਚ ਹਰ ਸਾਲ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਇਸ ਮੌਕੇ ਗੁਰਨਾਮ ਸਿੰਘ ਕਲੇਰ, ਪ੍ਰਧਾਨ ਸ.ਮਨਦੀਪ ਸਿੰਘ ਖੁਰਦ, ਗਗਨਦੀਪ ਸਿੰਘ ਭੁੱਟਾ , ਅਮਨਦੀਪ ਸਿੰਘ ਧਾਂਦਰਾ,ਅਨਮੋਲ ਬਾਵਾ, ਲਵਪ੍ਰੀਤ ਵਰਮਾ,ਕਮਲਦੀਪ ਸਿੰਘ, ਮਨਪ੍ਰੀਤ ਸਿੰਘ ਪੱਦੀ, ਵਿਕਰਮਜੀਤ ਸਿੰਘ ਸਾਭੀ, ਸੰਜੇ ਸ਼ਰਮਾ, ਗੁਰਦੀਪ ਸਿੰਘ, ਸੁਖਦੀਪ ਸਿੰਘ ਸੁੱਖ ਦੁਲਮਾ ਆਦਿ ਹਾਜ਼ਰ ਸਨ।