Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਐਸ.ਆਈ.ਆਰ. ਨੂੰ ਲੈ ਕੇ ਐਸ.ਡੀ.ਐਮ. ਖਰੜ ਵਲੋਂ ਰਾਜਨੀਤਿਕ ਆਗੂਆਂ ਨਾਲ ਮੀਟਿੰਗ

June 04, 2026 09:56 PM
Rozana Sehaj times

ਖਰੜ : ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਸਪੈਸ਼ਲ ਇੰਟੈਸਿਵ ਰਵੀਜ਼ਨ ਤਹਿਤ ਵੋਟਰ ਮੈਪਿੰਗ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਕੰਮ ਨੂੰ ਲੈ ਕੇ ਹਲਕੇ ਦੇ ਰਾਜਨੀਤਿਕ ਆਗੂਆਂ ਦੀ ਮੀਟਿੰਗ ਐਸ.ਡੀ.ਐਮ.ਦਫਤਰ ਖਰੜ ਵਿਖੇ ਹੋਈ। ਚੋਣਕਾਰ ਰਜਿਸਟੇਸ੍ਰਨ ਅਫਸਰ-ਕਮ-ਉਪ ਮੰਡਲ ਮੈਜਿਸਟੇ੍ਰਟ ਖਰੜ ਗੁਰਮੀਤ ਸਿੰਘ ਮੀਟਿੰਗ ਵਿਚ ਹਾਜ਼ਰ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਦਸਿਆ ਕਿ ਚੋਣ ਅਫਸਰ ਪੰਜਾਬ ਵਲੋਂ ਹਦਾਇਤਾਂ ਅਨੁਸਾਰ 26 ਜੂਨ ਤੋਂ ਸਪੈਸ਼ਲ ਇੰਟੈਸਿਵ ਰਵੀਨ ਦਾ ਕੰਮ ਸ਼ੁਰੂ ਹੋ ਰਿਹਾ ਹੈ ਜਿਸ ਵਿਚ ਬੀ.ਐਲ.ਓ. ਵਲੋਂ ਮੈਪਿੰਗ 2003 ਵਿਚ ਦਰਜ਼ ਵੋਟਾਂ ਨਾਲ ਕੀਤੀ ਜਾ ਰਹੀ ਹੈ। ਜਿਹੜੇ ਵੋਟਰਸ ਸਾਲ 2003 ਵੋਟਰ ਵਿਚ ਦਰਜ਼ ਹਨ ੳਨ੍ਹਾਂ ਦੀ ਮੈਪਿੰਗ ਵਿਚ 2003 ਦਾ ਏ.ਸੀ, ਬੂਥ ਨੰਬਰ, ਸੀਰੀਅਲ ਨੰਬਰ ਰਾਹੀ ਵੋਟਰ ਨੂੰ ਸਾਲ 2025 ਦੀ ਵੋਟਰ ਸੂਚੀ ਦੇ ਨਾਲ ਜੋੜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬੀ.ਐਲ.ਓ. ਮਿਤੀ 25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਜਾ ਕੇ ਸਰਵੇ ਕੀਤਾ ਜਾਵੇਗਾ ਅਤੇ ਫਾਰਮ ਵੀ ਭਰਵਾਏ ਜਾਣਗੇ ਅਤੇ 24 ਜੁਲਾਈ ਤੱਕ ਪੋÇਲੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਵੀ ਕੀਤੀ ਜਾਣੀ ਹੈ ਜਿਨ੍ਹਾਂ ਬੂਥਾਂ ਤੇ 1200 ਤੋਂ ਵੱਧ ਵੋਟਰ ਹੋਣਗੇ ਉਥੇ ਇੱਕ ਹੋਰ ਬੂਥ ਸਥਾਪਿਤ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1-10-2026 ਨੂੰ ਕੀਤੀ ਜਾਵੇਗੀ। ਮੀਟਿੰਗ ਵਿਚ ਸ੍ਰੋਮਣੀ ਅਕਾਲੀ ਦਲ ਦੇ ਰਵਿੰਦਰ ਸਿੰਘ ਖੇੜਾ, ਸੀ.ਪੀ.ਆਈ. ਦੇ ਕਾਮਰੇਡ ਹਰਮੇਲ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸ਼ੇਰ ਸਿੰਘ, ਭਾਜਪਾ ਕਾਰਜਕਾਰੀ ਆਗੂ ਨਰਿੰਦਰ ਸਿੰਘ, ਬਸਪਾ ਦੇ ਜਿਲ੍ਹਾ ਪ੍ਰਧਾਨ ਹਰਕਾ ਦਾਸ, ਭਾਜਪਾ ਵਰਕਰ ਗੁਰਤੇਜ਼ ਸਿੰਘ, ਬਸਪਾ ਦੇ ਜਨਰਲ ਸਕੱਤਰ ਹਰਭਜ਼ਨ ਸਿੰਘ ਬਜਹੇੜੀ ਸਮੇਤ ਹੋਰ ਆਗੂ ਅਤੇ ਸਟਾਫ ਮੈਂਬਰ ਹਾਜ਼ਰ ਸਨ।

 
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ