Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸ੍ਰੀ ਰਾਮ ਸਿੰਘ ਲੋਕ ਆਵਾਜ਼ ਐਸੋਸੀਏਸ਼ਨ ਖਰੜ ਦੇ ਬਣੇ ਪ੍ਰਧਾਨ

June 04, 2026 10:09 PM
Rozana Sehaj times

‎ਖਰੜ :  ਖਰੜ ਦੇ ਵਾਰਡ ਨੰਬਰ 5 ਦੇ ਬਾਸ਼ਿੰਦਿਆਂ ਨੇ ਇਕ ਮੀਟਿੰਗ ਕਰਕੇ ਲੋਕ ਆਵਾਜ਼ ਐਸੋਸੀਏਸ਼ਨ ਵਾਰਡ ਨੰਬਰ 5 ਦੇ ਅਹੁਦੇਦਾਰਾਂ ਦੀ ਚੋਣ ਸਰਬ ਸੰਮਤੀ ਨਾਲ ਕੀਤੀ। ਸ੍ਰੀ ਰਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਇਕੱਤਰ ਹੋਏ ਮੈਂਬਰਾਂ ਨੇ ਗੰਭੀਰ ਵਿਚਾਰ ਵਟਾਂਦਰੇ ਤੋਂ ਬਾਅਦ ਐਸੋਸੀਏਸ਼ਨ ਦੇ ਸੰਵਿਧਾਨ ਨੂੰ ਪ੍ਰਵਾਨਗੀ ਦਿੱਤੀ ਅਤੇ ਜਥੇਬੰਦੀ ਦੀ ਰਜਿਸਟਰੇਸ਼ਨ ਕਰਵਾਉਣ ਲਈ ਵੀ ਮਤਾ ਪਾਸ ਕੀਤਾ। ਇਸ ਸਮੇਂ ਸਰਬ ਸੰਮਤੀ ਨਾਲ ਹੋਈ ਚੋਣ ਅਨੁਸਾਰ ਸ੍ਰੀ ਰਾਮ ਸਿੰਘ ਨੂੰ ਪ੍ਰਧਾਨ, ਅਮਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਨਿਰਵੈਰ ਕੌਰ ਮੀਤ ਪ੍ਰਧਾਨ, ਹਰਨਾਮ ਸਿੰਘ ਡੱਲਾ ਜਨਰਲ ਸਕੱਤਰ, ਅਮਨਦੀਪ ਕੌਰ ਕੌਲ ਸਕੱਤਰ, ਸਰਬਜੀਤ ਸਿੰਘ ਜੁਆਇੰਟ ਸਕੱਤਰ, ਅਵਤਾਰ ਸਿੰਘ ਚੱਕਲਾਂ ਖ਼ਜ਼ਾਨਚੀ,ਜਗਤਾਰ ਸਿੰਘ ਕੋਆਰਡੀਨੇਟਰ, ਸੁਖਵਿੰਦਰ ਸਿੰਘ ਕੌਲ, ਅਰਸ਼ਦੀਪ ਤੇ ਰੁਪਿੰਦਰ ਕੌਲ ਮੀਡੀਆ ਵਿੰਗ ਕੋਆਰਡੀਨੇਟਰ, ਤਰਲੋਚਨ ਸਿੰਘ ਭੱਟੀ, ਕੁਲਵਿੰਦਰ ਕੌਰ ਸੈਣੀ,ਦਲਜੀਤ ਸਿੰਘ, ਸੁਰਿੰਦਰ ਸਿੰਘ ਬਡਾਲਾ ਤੇ ਮੁਕੇਸ਼ ਕੁਮਾਰ ਨੂੰ ਕਾਰਜਕਾਰਨੀ ਮੈਂਬਰ ਚੁਣਿਆ ਗਿਆ। ਇਸ ਇਕੱਤਰਤਾ ਵਿੱਚ ਸਰਵ ਸ੍ਰੀ ਰਾਮ ਸਿੰਘ, ਅਵਤਾਰ ਸਿੰਘ ਚੱਕਲਾਂ, ਅਰਸ਼ਦੀਪ, ਬਾਪੂ ਸ਼ੇਰ ਸਿੰਘ,ਸਰਬਜੀਤ ਸਿੰਘ, ਕੁਲਵਿੰਦਰ ਕੌਰ,ਲਲਿਤਾ, ਰਣਜੀਤ ਕੌਰ, ਅਮਨਦੀਪ ਕੌਰ ਕੌਲ, ਨਿਰਵੈਰ ਕੌਰ,ਅਮਰਜੀਤ ਸਿੰਘ, ਤੇਜਿੰਦਰ ਸਿੰਘ, ਜਗਤਾਰ ਸਿੰਘ, ਮਿਹਰ ਸਿੰਘ, ਹਰਨਾਮ ਸਿੰਘ ਡੱਲਾ, ਸੁਖਵਿੰਦਰ ਸਿੰਘ ਕੌਲ,ਅਮਨਦੀਪ ਕੌਰ ਤੇ ਮਾਸਟਰ ਤਜਿੰਦਰ ਸਿੰਘ ਨੇ ਭਾਗ ਲਿਆ।
ਫੋਟੋ ਕੈਪਸ਼ਨ    ਕੇਐਚਅਰ 04

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ