Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

June 04, 2026 10:14 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੂੰ ਵਿਭਾਗੀ ਚੋਣ ਪ੍ਰਣਾਲੀ ਤਹਿਤ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਇੱਕ ਸਾਦਾ ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੰਜੇ ਕੁਮਾਰ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸੰਜੇ ਕੁਮਾਰ ਨੇ ਬਤੌਰ ਚੋਣ ਤਹਿਸੀਲਦਾਰ ਪਿਛਲੇ ਅੱਠ ਸਾਲਾਂ ਦੌਰਾਨ ਜ਼ਿਲ੍ਹੇ ਵਿੱਚ ਚੋਣ ਪ੍ਰਬੰਧਨ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਬਹੁਤ ਹੀ ਕੁਸ਼ਲਤਾ ਅਤੇ ਸਮਰਪਣ ਨਾਲ ਨਿਭਾਇਆ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਵੀ ਸੰਜੇ ਕੁਮਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਜ਼ਿਲ੍ਹਾ ਨੋਡਲ ਅਫਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ, ਚੋਣ ਕਾਨੂੰਨਗੋ ਸੁਰਿੰਦਰ ਕੁਮਾਰ, ਵਰੁਣ, ਜਗਤਾਰ ਸਿੰਘ ਅਤੇ ਸਮੂਹ ਚੋਣ ਅਮਲੇ ਨੇ ਵੀ ਸੰਜੇ ਕੁਮਾਰ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸੰਜੇ ਕੁਮਾਰ ਨੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਵਧੀਕ ਡਿਪਟੀ ਕਮਿਸ਼ਨਰ ਅਤੇ ਸਮੂਹ ਚੋਣ ਅਮਲੇ ਦਾ ਆਪਣੇ ਕਾਰਜਕਾਲ ਦੌਰਾਨ ਮਿਲੇ ਸਹਿਯੋਗ, ਮਾਰਗਦਰਸ਼ਨ ਅਤੇ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ