Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਡਾ. ਗੁੰਬਰ ਨੇ ਹਾਰਟ ਅਟੈਕ ਨਾਲ ਮੌਤ ਦੇ ਮੂੰਹ 'ਚ ਗਏ 81 ਸਾਲਾ ਵਿਅਕਤੀ ਦੀ ਜਾਨ ਬਚਾਈ

June 04, 2026 10:22 PM
Rozana Sehaj times
ਬੰਗਾ :  ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 42 ਸਾਲ ਤੋਂ ਚੱਲ ਰਹੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਹਾਰਟ ਅਟੈਕ ਨਾਲ ਮੌਤ ਦੇ ਮੂੰਹ 'ਚ ਗਏ ਅਤਿ ਗੰਭੀਰ ਹਾਲਤ ਵਾਲੇ ਮਰੀਜ਼ ਲਸ਼ਕਰੀ ਉਮਰ 81 ਸਾਲ ਦੀ ਜਾਨ ਪੰਜ ਦਿਨ ਆਈ.ਸੀ.ਯੂ. ਅਤੇ ਦੋ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ ਦੀ ਮਦਦ ਨਾਲ ਮਿਆਰੀ ਇਲਾਜ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ। ਹਸਪਤਾਲ ਵਿੱਚ ਦਾਖਲੇ ਸਮੇਂ ਮਰੀਜ਼ ਨੂੰ ਸਾਹ ਚੜ੍ਹ ਰਿਹਾ ਸੀ, ਛਾਤੀ ਵਿੱਚ ਤੇਜ਼ ਦਰਦ ਹੋ ਰਿਹਾ ਸੀ ਅਤੇ ਬਲੱਡ ਪੈ੍ਸ਼ਰ ਰਿਕਾਰਡ ਨਹੀਂ ਹੋ ਰਿਹਾ ਸੀ। ਮਰੀਜ਼ ਨੂੰ ਦਿਲ ਦਾ ਦੌਰਾ ਪੈਣ ਕਰਕੇ, ਦਿਲ ਦੀ ਖੂਨ ਪੰਪ ਕਰਨ ਦੀ ਸਮਰੱਥਾ ਸਿਰਫ਼ ਵੀਹ ਫ਼ੀਸਦੀ ਰਹਿ ਗਈ, ਜਿਸ ਕਰਕੇ ਫੇਫੜੇ ਵੀ ਬੁਰੀ ਤਰ੍ਹਾਂ ਪ੍ਭਾਵਿਤ ਹੋ ਰਹੇ ਸਨ । ਡਾ. ਸਾਹਿਬ ਨੇ ਦੱਸਿਆ ਕਿ ਮਰੀਜ਼ ਦੀ ਜਾਨ ਬਚਾਉਣ ਲਈ ਫੌਰੀ ਤੌਰ 'ਤੇ ਬਲੱਡ ਪੈ੍ਸ਼ਰ ਵਧਾਉਣ ਲਈ ਇਨਫਿਊਜਨ ਪੰਪ ਦੀ ਮਦਦ ਨਾਲ ਆਈਨੋਟਰੌਪਸ ਸ਼ੁਰੂ ਕੀਤੇ ਗਏ, ਸਾਹ ਲਈ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਲਗਾਇਆ ਗਿਆ। ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ 81 ਸਾਲ ਦੇ  ਹਾਈ ਰਿਸਕ ਮਰੀਜ਼ ਨੂੰ ਤੰਦਰੁਸਤ ਲਈ ਡਾ. ਵਿਵੇਕ ਗੁੰਬਰ ਮੈਡੀਕਲ ਮਾਹਿਰ ਅਤੇ ਡਾ. ਅਮਿਤ ਸੰਧੂ ਸੀਨੀਅਰ ਯੂਰੋਲੋਜਿਸਟ ਨੂੰ ਵਧਾਈ ਦਿੱਤੀ । ਵਰਨਣਯੋਗ ਹੈ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ.ਸੀ. ਯੂ, ਆਈ.ਸੀ.ਸੀ. ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।
 
 

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ