Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਐਸ ਆਈ ਆਰ ਸਬੰਧੀ ਜਾਗਰੂਕਤਾ ਪ੍ਰੋਗਰਾਮ

June 04, 2026 10:31 PM
Rozana Sehaj times

ਪਟਿਆਲਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ ਆਈ ਆਰ) ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਨੇ ਹਾਜ਼ਰ ਵਿਦਿਆਰਥੀਆਂ ਤੇ ਪਾਠਕਾਂ ਨੂੰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਅਤੇ ਪ੍ਰੀ ਐਸ.ਆਈ.ਆਰ ਦੌਰਾਨ ਵੋਟਰਾਂ ਨੂੰ ਮੈਪਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਨਿਰਧਾਰਿਤ ਫਾਰਮਾਂ ਰਾਹੀਂ ਸੋਧ, ਨਾਮ ਦਰਜ ਕਰਵਾਉਣ ਜਾਂ ਹੋਰ ਜ਼ਰੂਰੀ ਤਬਦੀਲੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ। ਰੁਪਿੰਦਰ ਸਿੰਘ ਹਲਕਾ ਨੋਡਲ ਅਫ਼ਸਰ ਪਟਿਆਲਾ 115 ਨੇ ਵਿਦਿਆਰਥੀਆਂ ਨੂੰ ਬੀਐਲਓਜ਼ ਵਲੋਂ 07 ਜੂਨ ਨੂੰ ਪੋਲਿੰਗ ਬੂਥ ‘ਤੇ ਲਗਾਏ ਜਾਣ ਵਾਲੇ ਵਿਸ਼ੇਸ ਕੈਂਪ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫਸਰ ਮੋਹਿਤ ਕੌਸ਼ਲ ਨੇ ਵੱਖ ਵੱਖ ਐਪਸ ਤੇ ਈਸੀਆਈ ਨੈਟ ਵੋਟਰ ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਪਵਨ ਗੋਇਲ ਅਤੇ ਸਟਾਫ ਮੈਂਬਰ ਵੀ ਹਾਜ਼ਰ ਰਹੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ