Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਕੇਵਲ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਮਨਵੀਰ ਰੰਗਾ ਨੇ ਦਿੱਤੀ ਵਧਾਈ

June 05, 2026 05:44 PM
Rozana Sehaj times
ਕੋਟਕਪੂਰਾ : ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਭਾਜਪਾ ਫਰੀਦਕੋਟ ਦੇ ਜਿਲ੍ਹਾ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਜੀ ਇੱਕ ਮਿਹਨਤੀ, ਇਮਾਨਦਾਰ ਅਤੇ ਲੋਕਪ੍ਰਿਯ ਆਗੂ ਹਨ, ਜਿਨ੍ਹਾਂ ਨੇ ਸਦਾ ਹੀ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨੂੰ ਮਜਬੂਤੀ ਨਾਲ ਲੋਕਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਹੋਰ ਮਜਬੂਤ ਹੋਵੇਗੀ ਅਤੇ ਪਾਰਟੀ ਨਵੀਆਂ ਉਚਾਈਆਂ ਨੂੰ ਛੂਹੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ ਅਤੇ ਲੋਕ ਭਲਾਈ ਲਈ ਸ. ਕੇਵਲ ਸਿੰਘ ਢਿੱਲੋਂ ਦੀ ਦੂਰਦਰਸੀ ਸੋਚ ਪਾਰਟੀ ਲਈ ਬਹੁਤ ਲਾਭਕਾਰੀ ਸਾਬਤ ਹੋਵੇਗੀ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਮਨਵੀਰ ਰੰਗਾ ਨੇ ਭਾਜਪਾ ਹਾਈਕਮਾਂਡ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਇੱਕ ਯੋਗ ਅਤੇ ਤਜਰਬੇਕਾਰ ਨੇਤਾ ਨੂੰ ਪੰਜਾਬ ਦੀ ਕਮਾਨ ਸੌਂਪੀ ਹੈ। ਉਨ੍ਹਾਂ ਵਿਸਵਾਸ ਪ੍ਰਗਟਾਇਆ ਕਿ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ “ਵਿਕਸਿਤ ਪੰਜਾਬ, ਵਿਕਸਿਤ ਭਾਰਤ" ਦੇ ਸੁਪਨੇ ਨੂੰ ਨਵੀਂ ਤਾਕਤ ਮਿਲੇਗੀ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ