Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਗੁਲਾੜ ਜੋਨ ਤੋਂ ਕੇਪੀ ਸ਼ਰਮਾ ਬਣੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ

June 05, 2026 05:49 PM
Rozana Sehaj times
ਖਨੌਰੀ : ਆਦਮੀ ਪਾਰਟੀ ਵੱਲੋਂ ਗੁਲਾੜ ਜੋਨ ਲਈ ਕੇਪੀ ਸ਼ਰਮਾ ਨੂੰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਕੇਪੀ ਸ਼ਰਮਾ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਇਆ ਜਾਵੇਗਾ। ਕੇਪੀ ਸ਼ਰਮਾ ਨੇ ਹਲਕਾ ਸ਼ੁਤਰਾਣਾ ਦੇ ਵਿਧਾਇਕ, ਪੰਜਾਬ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਗਿਆ ਹੈ, ਉਹ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਸਰਕਾਰ ਦੀਆਂ ਵਿਕਾਸਮੁਖੀ ਯੋਜਨਾਵਾਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹਰ ਬੂਥ ਪੱਧਰ ਤੋਂ ਲੈ ਕੇ ਘਰ-ਘਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਦੇ ਨਾਲ ਹੀ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਲਈ ਵਰਕਰਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਕੇਪੀ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਦੀਆਂ ਸਮੱਸਿਆਵਾਂ ਨੂੰ ਪਾਰਟੀ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਨਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ